Punjab News : SC-BC ਫ਼ਰਜ਼ੀ ਸਰਟੀਫਿਕੇਟ ਬਣਾ ਕੇ ਸਰਕਾਰੀ ਨੌਕਰੀਆਂ ਲੈਣ ਦਾ ਮਾਮਲਾ, 12 ਜਣਿਆਂ ਵਿਰੁਧ ਪਟਿਆਲਾ ’ਚ FIR ਹੋਈ ਦਰਜ

By : BALJINDERK

Published : Apr 1, 2025, 6:05 pm IST
Updated : Apr 1, 2025, 6:05 pm IST
SHARE ARTICLE
file photo
file photo

Punjab News : ਹਾਈ ਕੋਰਟ ’ਚ ਸੁਣਵਾਈ ਤੋਂ ਪਹਿਲਾਂ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਹਾਈ ਕੋਰਟ ’ਚ 15 ਮਈ ਨੂੰ ਹੋਣੀ ਹੈ ਸੁਣਵਾਈ 

Punjab News in Punjabi : ਫ਼ਰਜੀ SC-BC ਸਰਟੀਫਿਕੇਟ 'ਤੇ ਨੌਕਰੀਆਂ ਲੈਣ ਦਾ ਮਾਮਲੇ ’ਚ  ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਹਾਈ ਕੋਰਟ 'ਚ ਸੁਣਵਾਈ ਤੋਂ ਪਹਿਲਾਂ ਐਕਸ਼ਨ ਲੈਂਦਿਆਂ  ਪਟਿਆਲਾ 'ਚ 12 ਲੋਕਾਂ ਖ਼ਿਲਾਫ਼ FIR ਦਰਜ ਕੀਤੀਆਂ ਹਨ। ਪੰਜਾਬ ਦੇ ਵਿੱਚ ਸਰਕਾਰੀ ਨੌਕਰੀਆਂ ਲੈਣ ਵਾਲਿਆਂ ਦੇ ਖਿਲਾਫ ਰਿਜ਼ਰਵੇਸ਼ਨ 'ਚੋਰ ਫੜੋ ਮੋਰਚੇ' ਦਾ ਸੰਘਰਸ਼ ਰੰਗ ਲਿਆਇਆ ਹੈ।  ਮੋਰਚੇ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।  ਹਾਈ ਕੋਰਟ 'ਚ 15 ਮਈ ਨੂੰ ਸੁਣਵਾਈ ਹੋਣੀ ਹੈ। 

(For more news apart from Case of getting government jobs by making fake SC-BC certificates, FIR registered against 12 people in Patiala News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement