
ਪੰਜਾਬ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ ਦੇ ਸਕੱਤਰ ਦਾ ਅਹੁਦਾ ਵੀ ਸੰਭਾਲ ਦੇ ਰਹਿਣਗੇ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੀਨੀਅਰ ਆਈਏਐਸ ਅਧਿਕਾਰੀ ਰਾਮਵੀਰ ਨੂੰ ਲੋਕ ਸੰਪਰਕ ਵਿਭਾਗ ਪੰਜਾਬ ਦਾ ਸੈਕਟਰੀ ਨਿਯੁਕਤ ਕੀਤਾ ਹੈ। ਦੱਸ ਦੇਈਏ ਕਿ ਰਾਮਵੀਰ ਕੋਲ ਪਹਿਲਾਂ ਮੰਡੀ ਬੋਰਡ ਦੇ ਸੈਕਟਰੀ ਦਾ ਚਾਰਜ ਹੈ ਅਤੇ ਉਨ੍ਹਾਂ ਨੂੰ ਸੈਕਟਰੀ ਲੋਕ ਸੰਪਰਕ ਵਿਭਾਗ ਦਾ ਐਡਿਸ਼ਨਲ ਚਾਰਜ ਦਿੱਤਾ ਗਿਆ ਹੈ।