
ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਅੱਜ ਭਾਵ ਬੁੱਧਵਾਰ ਨੂੰ ਕੋਰੋਨਾ ਟੈਸਟ ਕਰਵਾਇਆ। ਉ
ਚੰਡੀਗੜ੍ਹ, 30 ਅਪ੍ਰੈਲ : ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਅੱਜ ਭਾਵ ਬੁੱਧਵਾਰ ਨੂੰ ਕੋਰੋਨਾ ਟੈਸਟ ਕਰਵਾਇਆ। ਉਹ ਐਮ.ਐਲ.ਏ. ਡਿਸਪੈਂਸਰੀ ’ਚ ਜਾਂਚ ਕਰਵਾਉਣ ਲਈ ਪਹੁੰਚੇ। ਜ਼ਿਕਰਯੋਗ ਹੈ ਕਿ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਲੋਕਾਂ ਦੇ ਮਨ ’ਚੋਂ ਕੋਰੋਨਾਵਾਇਰਸ ਦੇ ਡਰ ਨੂੰ ਦੂਰ ਕਰਨ ਲਈ ਖ਼ੁਦ ਅੱਗੇ ਆਏ ਹਨ ਅਤੇ ਕੋਰੋਨਾ ਜਾਂਚ ਕਰਵਾਈ ਹੈ।
File photo
ਟੈਸਟ ਕਰਵਾਉਣ ਤੋਂ ਬਾਅਦ ਉਨ੍ਹਾਂ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਅਪੀਲ ਕੀਤੀ ਕਿ ਕੋਰੋਨਾ ਤੋਂ ਘਬਰਾਉਣ ਨਾ ਸਗੋਂ ਜਾਂਚ ਕਰਵਾਉਣ ਲਈ ਅੱਗੇ ਆਉਣ ਲਈ ਕਿਹਾ। (ਏਜੰਸੀ