ਦੇਸ਼ 'ਚ ਕੋਰੋਨਾ ਦੇ ਇਕ ਦਿਨ 'ਚ ਆਏ 3.86 ਲੱਖ ਨਵੇਂ ਮਾਮਲੇ
Published : May 1, 2021, 1:23 am IST
Updated : May 1, 2021, 1:23 am IST
SHARE ARTICLE
image
image

ਦੇਸ਼ 'ਚ ਕੋਰੋਨਾ ਦੇ ਇਕ ਦਿਨ 'ਚ ਆਏ 3.86 ਲੱਖ ਨਵੇਂ ਮਾਮਲੇ

ਨਵੀਂ ਦਿੱਲੀ, 30 ਅਪ੍ਰੈਲ : ਭਾਰਤ 'ਚ ਸ਼ੁਕਰਵਾਰ ਨੂੰ  ਕੋਰੋਨਾ ਵਾਇਰਸ ਦੇ ਰੀਕਾਰਡ ਮਾਮਲੇ ਦਰਜ ਕੀਤੇ ਗਏ ਹਨ | ਪਿਛਲੇ 24 ਘੰਟਿਆਂ 'ਚ ਵਾਇਰਸ ਦੇ ਰੀਕਾਰਡ  3,86,452 ਮਾਮਲੇ ਦਰਜ ਕੀਤੇ ਗਏ ਹਨ, ਜਿਸ ਤੋਂ ਬਾਅਦ ਕੁਲ ਮਾਮਲੇ 1,87,62,976  ਹੋ ਗਏ ਹਨ | ਕੇਂਦਰੀ ਸਿਹਤ ਮੰਤਰਾਲਾ ਦੇ ਅੰਕੜਿਆਂ ਮੁਤਾਬਕ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 31 ਲੱਖ ਦੇ ਪਾਰ ਪਹੁੰਚ ਗਈ ਹੈ | ਅੰਕੜਿਆਂ ਮੁਤਾਬਕ ਇਕ ਦਿਨ ਵਿਚ 3,498 ਲੋਕਾਂ ਦੀ ਮੌਤ ਹੋਣ ਮਗਰੋਂ ਇਸ ਭਿਆਨਕ ਮਹਾਂਮਾਰੀ ਦੇ ਮਿ੍ਤਕਾਂ ਦੀ ਗਿਣਤੀ 2,08,330 ਹੋ ਗਈ ਹੈ | ਅੰਕੜਿਆਂ ਮੁਤਾਬਕ ਬੀਮਾਰੀ ਤੋਂ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ 1,53,84,418 ਹੋ ਗਈ ਹੈ | ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਹੁਣ ਤਕ ਕੁਲ 15,22,45,179  ਲੋਕਾਂ ਨੂੰ  ਕੋਰੋਨਾ ਵੈਕਸੀਨ ਲੱਗ ਚੁੱਕੀ ਹੈ |    (ਏਜੰਸੀ)
 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement