ਦੇਸ਼ ਦੇ ਸਾਬਕਾ ਅਟਾਰਨੀ ਜਨਰਲ ਸੋਲੀ ਸੋਰਾਬਜੀ ਦਾ ਕੋਰੋਨਾ ਨਾਲ ਦੇਹਾਂਤ
Published : May 1, 2021, 1:20 am IST
Updated : May 1, 2021, 1:20 am IST
SHARE ARTICLE
image
image

ਦੇਸ਼ ਦੇ ਸਾਬਕਾ ਅਟਾਰਨੀ ਜਨਰਲ ਸੋਲੀ ਸੋਰਾਬਜੀ ਦਾ ਕੋਰੋਨਾ ਨਾਲ ਦੇਹਾਂਤ


ਨਵੀਂ ਦਿੱਲੀ, 30 ਅਪ੍ਰੈਲ : ਦੇਸ਼ ਦੇ ਸਾਬਕਾ ਅਟਾਰਨੀ ਜਨਰਲ ਸੋਲੀ ਸੋਰਾਬਜੀ ਦਾ ਦੇਹਾਂਤ ਹੋ ਗਿਆ ਹੈ | ਉਨ੍ਹਾਂ ਦੀ ਉਮਰ 91 ਸਾਲ ਸੀ | ਪਿਛਲੇ ਕੁੱਝ ਦਿਨਾਂ ਤੋਂ ਉਹ ਕੋਰਨਾ ਨਾਲ ਪੀੜਤ ਸਨ | ਸੋਲੀ ਸੋਰਾਬਜੀ ਪਹਿਲਾਂ 1989 ਤੋਂ 1990 ਤਕ ਅਤੇ ਉਸ ਤੋਂ ਬਾਅਦ 1998 ਤੋਂ 2004 ਤਕ ਅਟਾਰਨੀ ਜਨਰਲ ਰਹੇ ਸਨ |  ਸੋਲੀ ਸੋਰਾਬਜੀ ਦਾ ਜਨਮ 1930 'ਚ ਮਹਾਰਾਸ਼ਟਰ 'ਚ ਹੋਇਆ ਸੀ | ਰਾਮ ਜੇਠਮਲਾਨੀ ਜਿਸ ਸਮੇਂ ਦੇਸ਼ ਦੇ ਕਾਨੂੰਨ ਮੰਤਰੀ ਸਨ, ਉਸ ਦੌਰਾਨ ਸੋਲੀ ਸੋਰਾਬਜੀ ਅਟਾਰਨੀ ਜਨਰਲ ਸਨ |     (ਏਜੰਸੀ)
imageimage

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement