ਪਟਿਆਲਾ ਘਟਨਾਕ੍ਰਮ: ਪੁਲਿਸ ਨੇ ਬਰਜਿੰਦਰ ਸਿੰਘ ਪਰਵਾਨਾ ਨੂੰ ਕੀਤਾ ਗ੍ਰਿਫ਼ਤਾਰ!
Published : May 1, 2022, 9:33 am IST
Updated : May 1, 2022, 11:34 am IST
SHARE ARTICLE
Barjinder Singh Parwana arrested
Barjinder Singh Parwana arrested

ਬਰਜਿੰਦਰ ਸਿੰਘ ਪਰਵਾਨਾ ਨੂੰ ਕਿੱਥੇ ਰੱਖਿਆ ਗਿਆ ਹੈ, ਇਸ ਬਾਰੇ ਹਾਲੇ ਪੁਖ਼ਤਾ ਜਾਣਕਾਰੀ ਪ੍ਰਾਪਤ ਨਹੀਂ ਹੋ ਰਹੀ ਹੈ।


ਚੰਡੀਗੜ੍ਹ: ਪਟਿਆਲਾ ਘਟਨਾ ਨੂੰ ਲੈ ਕੇ ਹੁਣ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਦੇ ਮਾਸਟਰਮਾਈਂਡ ਦੱਸੇ ਜਾ ਰਹੇ ਬਰਜਿੰਦਰ ਸਿੰਘ ਪਰਵਾਨਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸੂਤਰਾਂ ਅਨੁਸਾਰ ਪੰਜਾਬ ਪੁਲਿਸ ਨੇ ਬੀਤੀ ਰਾਤ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਜਿੰਦਰ ਸਿੰਘ ਪਰਵਾਨਾ ਨੂੰ ਕਿੱਥੇ ਰੱਖਿਆ ਗਿਆ ਹੈ, ਇਸ ਬਾਰੇ ਹਾਲੇ ਪੁਖ਼ਤਾ ਜਾਣਕਾਰੀ ਪ੍ਰਾਪਤ ਨਹੀਂ ਹੋ ਰਹੀ ਹੈ।

Patiala IncidentPatiala Incident

ਇਸ ਦੇ ਨਾਲ ਹੀ ਆਈਜੀ ਪ੍ਰੈੱਸ ਕਾਨਫਰੰਸ ਕਰਕੇ ਇਸ ਸਬੰਧੀ ਜਾਣਕਾਰੀ ਦੇਣਗੇ। ਪੁਲਿਸ ਵੱਲੋਂ ਇਸ ਮਾਮਲੇ ਵਿਚ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਪਟਿਆਲਾ ਦੇ ਨਵੇਂ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਵੱਡਾ ਖੁਲਾਸਾ ਕਰਦਿਆਂ ਦੱਸਿਆ ਸੀ ਕਿ ਇਸ ਸਾਰੀ ਘਟਨਾ ਦਾ ਮਾਸਟਰਮਾਈਂਡ ਬਰਜਿੰਦਰ ਪਰਵਾਨਾ ਹੈ।

Patiala IncidentPatiala Incident

ਉਹਨਾਂ ਦੱਸਿਆ ਕਿ ਇਸ ਮਾਮਲੇ 'ਚ ਹੁਣ ਤੱਕ 6 ਖਿਲਾਫ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ।, ਜਦਕਿ ਮਾਮਲੇ ਵਿਚ 25 ਲੋਕ ਨਾਮਜ਼ਦ ਹਨ। ਇਸ ਮਾਮਲੇ 'ਚ ਹੁਣ ਤੱਕ 3 ਗ੍ਰਿਫਤਾਰੀਆਂ ਹੋ ਚੁੱਕੀਆਂ ਹਨ। ਹਰੀਸ਼ ਸਿੰਗਲਾ, ਗੁਰਦੀਪ ਸਿੰਘ ਅਤੇ ਤੀਜੀ ਗ੍ਰਿਫਤਾਰੀ ਦਲਜੀਤ ਸਿੰਘ ਦੀ ਹੋਈ ਹੈ। ਪੁਲਿਸ ਅਨੁਸਾਰ ਬਰਜਿੰਦਰ ਸਿੰਘ ਪਰਵਾਨਾ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement