BSF ਨੇ ਫਿਰੋਜ਼ਪੁਰ ਵਿੱਚ ਸਰਹੱਦ ਨੇੜੇ ਲਗਦੇ ਖੇਤਾਂ ’ਚੋਂ ਹੈਰੋਇਨ ਦੀ ਖੇਪ ਕੀਤੀ ਕਾਬੂ
Published : May 1, 2023, 7:28 am IST
Updated : May 1, 2023, 10:32 am IST
SHARE ARTICLE
photo
photo

ਜਾਂਚ ਕਰਨ 'ਤੇ ਉਸ 'ਚੋਂ ਇਕ ਕਿਲੋ ਹੈਰੋਇਨ ਬਰਾਮਦ ਹੋਈ।

 

ਫ਼ਿਰੋਜ਼ਪੁਰ : ਪੰਜਾਬ ਦੇ ਫ਼ਿਰੋਜ਼ਪੁਰ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਬੀਐੱਸਐੱਫ ਦੇ ਜਵਾਨਾਂ ਨੇ ਇੱਕ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਪਾਕਿਸਤਾਨੀ ਤਸਕਰਾਂ ਨੇ ਉਸ ਨੂੰ ਡਰੋਨ ਦੀ ਮਦਦ ਨਾਲ ਇੱਥੇ ਸੁੱਟ ਦਿੱਤਾ ਹੈ। ਦੇ ਜਵਾਨਾਂ ਨੇ ਖੇਪ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਬੀਐਸਐਫ ਦੇ ਜਵਾਨ ਸਰਹੱਦ ਨਾਲ ਲੱਗਦੇ ਪਿੰਡ ਕਿਲਚੇ ਵਿੱਚ ਗਸ਼ਤ ਕਰ ਰਹੇ ਸਨ। ਉਸੇ ਸਮੇਂ ਉਸ ਦੀ ਨਜ਼ਰ ਕਣਕ ਦੇ ਖੇਤ ਵਿੱਚ ਇੱਕ ਜ਼ੁਰਾਬ ਪਈ ਸੀ। ਇਸ ਵਿੱਚ ਕੁਝ ਖੇਪ ਬੰਨ੍ਹੀ ਹੋਈ ਸੀ। ਜਾਂਚ ਕਰਨ 'ਤੇ ਉਸ 'ਚੋਂ ਇਕ ਕਿਲੋ ਹੈਰੋਇਨ ਬਰਾਮਦ ਹੋਈ।

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement