Balwinder Singh Khalsa: ਕਰਤਾਰ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਬਲਵਿੰਦਰ ਸਿੰਘ ਖਾਲਸਾ ਦਾ ਕਤਲ

By : GAGANDEEP

Published : May 1, 2024, 7:47 am IST
Updated : May 1, 2024, 12:40 pm IST
SHARE ARTICLE
 Balwinder Singh Khalsa Murder News in punjabi
Balwinder Singh Khalsa Murder News in punjabi

Balwinder Singh Khalsa: ਗੁਰਦੁਆਰਾ ਕੰਪਲੈਕਸ ਦੇ ਅੰਦਰੋਂ ਖੂਨ ਨਾਲ ਲੱਥਪੱਥ ਮਿਲੀ ਲਾਸ਼

 Balwinder Singh Khalsa Murder News in punjabi : ਦਮਦਮੀ ਟਕਸਾਲ ਦੇ 13ਵੇ ਮੁਖੀ ਸੰਤ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ  ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਭਾਈ ਬਲਵਿੰਦਰ ਸਿੰਘ ਖਾਲਸਾ ਦਾ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Health News: ਗਰਮੀ ਵਿਚ ਦਿਨ ਭਰ ਜੁਰਾਬਾਂ ਪਾਉਣ ਨਾਲ ਹੋ ਸਕਦੀਆਂ ਹਨ ਕਈ ਪ੍ਰੇਸ਼ਾਨੀਆਂ

ਮਿਲੀ ਜਾਣਕਾਰੀ ਅਨੁਸਾਰ ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਘੁਮਾਣ ਦੇ ਨਜ਼ਦੀਕ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਜੀ ਅਠਵਾਲ ਪੁਲ 'ਤੇ ਬੀਤੀ ਰਾਤ ਕਤਲ ਕੀਤਾ ਗਿਆ। ਗੁਰਦੁਆਰਾ ਕੈਪਲੈਕਸ ਵਿਚ ਖੂਨ ਨਾਲ ਲੱਖਪੱਥ ਲਾਸ਼ ਮਿਲੀ। ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਭਾਈ ਬਲਵਿੰਦਰ ਸਿੰਘ ਖ਼ਾਲਸਾ ਓਥੇ ਗੁਰਦਵਾਰਾ ਸਾਹਿਬ ਦੇ ਮੁਖੀ ਸਨ ਅਤੇ ਗੁਰਦਵਾਰਾ ਸਾਹਿਬ ਦੀ ਸੇਵਾ ਸੰਭਾਲ ਦੀ ਸੇਵਾ ਕਰਦੇ ਸਨ।

ਇਹ ਵੀ ਪੜ੍ਹੋ: Ludhiana News : ਗੁਆਂਢ ਵਿਚ ਰਹਿਣ ਵਾਲੇ ਅੰਕਲ ਨੇ ਕੀਤਾ ਮਾਸੂਮ ਨਾਲ ਬਲਾਤਕਾਰ

ਭਾਈ ਬਲਵਿੰਦਰ ਸਿੰਘ ਨੇ ਸੇਵਾਦਾਰ ਨੂੰ ਨਸ਼ਾ ਕਰਨ ਤੋਂ ਰੋਕਿਆ ਅਤੇ ਗੁਰਦੁਆਰੇ ਤੋਂ ਕੱਢਣ ਦੀ ਧਮਕੀ ਦਿੱਤੀ। ਇਸ ਕਾਰਨ ਮੁਲਜ਼ਮ ਨੇ ਸੁੱਤੇ ਪਏ ਭਰਾ ਬਲਵਿੰਦਰ ਸਿੰਘ ਖਾਲਸਾ ’ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਜਿਸ 'ਚ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from  Balwinder Singh Khalsa Murder News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement