
Amritsar News : ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Amritsar News : ਗੱਗੋਮਾਹਲ-ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਲੱਗਦੇ ਪਿੰਡ ਬੇਦੀ ਛੰਨਾ 'ਚ ਕਣਕ ਦੇ ਖੇਤਾਂ ਵਿਚੋਂ ਡੇਢ ਕਿਲੋ ਹੈਰੋਇਨ ਮਿਲਣ ਦੀ ਸੂਚਨਾ ਮਿਲੀ ਹੈ। ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ ਵਿਚ 7.5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਮੌਕੇ ਥਾਣਾ ਰਮਦਾਸ ਦੀ ਪੁਲਿਸ ਵਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
(For more news apart from Heroin worth 8 crores was recovered fields near international border News in Punjabi, stay tuned to Rozana Spokesman)