Moga Murder News : ਕੁਝ ਦਿਨ ਪਹਿਲਾਂ ਵਿਦੇਸ਼ ਤੋਂ ਆਏ ਨੌਜਵਾਨ ਦਾ ਭਰਾ-ਭਾਬੀ ਨੇ ਕੀਤਾ ਕਤਲ
Published : May 1, 2024, 2:06 pm IST
Updated : May 1, 2024, 2:54 pm IST
SHARE ARTICLE
Moga murder News in punjabi
Moga murder News in punjabi

Moga Murder News : ਮਾਮੂਲੀ ਗੱਲ ਨੂੰ ਲੈ ਕੇ ਦਿੱਤਾ ਵਾਰਦਾਤ ਨੂੰ ਅੰਜਾਮ

Moga murder News in punjabi : ਮੋਗਾ ਦੇ ਪਿੰਡ ਮੱਲਕੇ ਵਿੱਚ ਇੱਕ ਪਤੀ-ਪਤਨੀ ਨੇ ਆਪਣੇ ਮਾਮੇ ਦੇ ਲੜਕੇ ਦਾ ਕਤਲ ਕਰ ਦਿਤਾ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਰਿਸ਼ਤੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਤਿੰਨ-ਚਾਰ ਦਿਨ ਪਹਿਲਾਂ ਉਨ੍ਹਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਨੂੰ ਲੈ ਕੇ ਉਨ੍ਹਾਂ ਨੇ ਵਾਰਦਾਤ  ਨੂੰ ਅੰਜਾਮ ਦਿਤਾ।

ਇਹ ਵੀ ਪੜ੍ਹੋ: Russia Ukraine War: ਰੂਸ ਨੇ ਫਿਰ ਯੂਕਰੇਨ 'ਤੇ ਦਾਗੀਆਂ ਮਿਜ਼ਾਈਲਾਂ, 5 ਲੋਕਾਂ ਦੀ ਮੌਤ, 30 ਤੋਂ ਵੱਧ ਲੋਕ ਜ਼ਖ਼ਮੀ  

ਮ੍ਰਿਤਕ ਨੌਜਵਾਨ ਵਿਦੇਸ਼ ਵਿਚ ਰਹਿੰਦਾ ਸੀ ਅਤੇ ਕੁਝ ਦਿਨ ਪਹਿਲਾਂ ਹੀ ਪੰਜਾਬ ਆਇਆ ਸੀ। ਵਾਰਦਾਤ ਨੂੰ ਅੰਜਾਮ ਦੇਣ ਲਈ ਉਨ੍ਹਾਂ ਨੇ ਖੁਦ ਹੀ ਮ੍ਰਿਤਕ ਨੌਜਵਾਨ ਨੂੰ ਫੋਨ ਕਰਕੇ ਬੁਲਾਇਆ ਅਤੇ ਫਿਰ ਉਸ ਦਾ ਕਤਲ ਕਰ ਦਿਤਾ।

 ਇਹ ਵੀ ਪੜ੍ਹੋ: Mallikarjun Kharge News: ਕੀ ਸਿਰਫ਼ ਮੁਸਲਮਾਨਾਂ ਦੇ ਜ਼ਿਆਦਾ ਬੱਚੇ ਹੁੰਦੇ? ਮੇਰੇ ਵੀ ਪੰਜ ਜਵਾਕ ਹਨ- ਮਲਿਕਾਰਜੁਨ ਖੜਗੇ

ਇਹ ਵੀ ਪੜ੍ਹੋ: Delhi School Bomb Threat: ਦਿੱਲੀ ਦੇ ਕਈ ਸਕੂਲਾਂ ਨੂੰ ਬੰਬਾਂ ਨਾਲ ਉਡਾਉਣ ਦੀ ਮਿਲੀ ਧਮਕੀ, ਮਚਿਆ ਹੜਕੰਪ

ਬੱਬੀ ਸਿੰਘ ਨੇ ਦੱਸਿਆ ਕਿ ਮੈਂ ਅਨਾਜ ਮੰਡੀ 'ਚ ਕੰਮ ਕਰਦਾ ਸੀ ਅਤੇ ਮੇਰੀ ਲੜਕੀ ਮੇਰੇ ਘਰ ਇਕੱਲੀ ਸੀ ਅਤੇ ਮੈਂ ਦੋਸ਼ੀ ਦੇ ਚਾਚੇ ਦੇ ਘਰ ਕਿਰਾਏ 'ਤੇ ਰਹਿੰਦਾ ਹਾਂ। ਮੇਰੀ ਬੇਟੀ ਨੇ ਦੱਸਿਆ ਕਿ ਜਦੋਂ ਦੋਸ਼ੀ ਆਏ ਤਾਂ ਉਨ੍ਹਾਂ ਨੇ ਉਸ ਨੂੰ ਦੇਖਿਆ ਤੇ ਉਸ ਨੂੰ ਬਾਹਰ ਜਾਣ ਲਈ ਕਿਹਾ। ਜਿਸ ਤੋਂ ਬਾਅਦ ਵਾਰਦਾਤ ਨੂੰ ਅੰਜਾਮ ਦਿਤਾ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦੋਵੇਂ ਮੁਲਜ਼ਮ ਗ੍ਰਿਫ਼ਤਾਰ
ਜਾਂਚ ਅਧਿਕਾਰੀ ਦਿਲਬਾਗ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਪਿੰਡ ਮੱਲਕੇ ਵਿੱਚ ਕਿਸੇ ਦਾ ਕਤਲ ਕਰ ਦਿੱਤਾ ਗਿਆ ਹੈ। ਅਸੀਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

(For more Punjabi news apart from Moga murder News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement