Jalandhar News: ਕਬੂਤਰ ਹੇਠਾਂ ਉਤਾਰਦੇ ਸਮੇਂ ਨੌਜਵਾਨ ਬਿਜਲੀ ਦੀਆਂ ਤਾਰਾਂ ਨਾਲ ਟਕਰਾਇਆ
Published : May 1, 2024, 3:39 pm IST
Updated : May 1, 2024, 3:39 pm IST
SHARE ARTICLE
Youth died due to electrocution Jalandhar News in punjabi
Youth died due to electrocution Jalandhar News in punjabi

Jalandhar News: ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਕੇ 'ਤੇ ਹੋਈ ਮੌੌਤ

Youth died due to electrocution Jalandhar News in punjabi: ਜਲੰਧਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਨਿੱਝਰਾਂ ਵਿਖੇ ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਨੌਜਵਾਨ ਦੀ ਪਹਿਚਾਣ ਸੁਖਜਿੰਦਰ ਸਿੰਘ (24) ਪੁੱਤਰ ਮਰਹੂਮ ਨਿਰਮਲ ਸਿੰਘ ਵਾਸੀ ਪਿੰਡ ਲਿੱਧੜਾਂ ਜ਼ਿਲ੍ਹਾ ਜਲੰਧਰ ਦਾ ਵਸਨੀਕ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Moga Murder News : ਕੁਝ ਦਿਨ ਪਹਿਲਾਂ ਵਿਦੇਸ਼ ਤੋਂ ਆਏ ਨੌਜਵਾਨ ਦਾ ਭਰਾ-ਭਾਬੀ ਨੇ ਕੀਤਾ ਕਤਲ

ਮ੍ਰਿਤਕ ਕਬੂਤਰਾਂ ਦਾ ਸ਼ੌਂਕੀ ਸੀ, ਜਿਸ ਕਾਰਨ ਉਹ ਆਪਣੇ ਹੋਰ ਸਾਥੀਆਂ ਨਾਲ ਉੱਡ ਰਹੇ ਕਬੂਤਰਾਂ ਨੂੰ ਫੜ੍ਹਨ ਲਈ ਗਿਆ ਹੋਇਆ ਤਾਂ ਅਚਨਚੇਤ ਉਸ ਦੇ ਹੱਥ ਵਿੱਚ ਫੜੀ ਰਾਡ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਈ। ਜਿਸ ਨਾਲ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਕਤ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਨੌਜਵਾਨ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਜਿਸ ਤੋਂ ਬਾਅਦ ਉਹ ਆਪਣੀ ਮਾਂ ਨਾਲ ਆਪਣੇ ਨਾਨਕੇ ਪਿੰਡ ਨਿੱਝਰਾਂ, ਜ਼ਿਲ੍ਹਾ ਜਲੰਧਰ ਵਿਖੇ ਰਹਿ ਰਿਹਾ ਸੀ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Youth died due to electrocution Jalandhar News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement