
Nangal Dam News : ਕਿਹਾ- ਇੱਕ ਵੀ ਬੂੰਦ ਹਰਿਆਣਾ ਨੂੰ ਨਹੀਂ ਦਿੱਤੀ ਜਾਵੇਗੀ
Nangal Dam News in Punjabi : ਨੰਗਲ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਮਾਮਲੇ ’ਚ ਅੱਜ ਆਮ ਆਦਮੀ ਪਾਰਟੀ ਵੱਲੋਂ ਬੀਜੇਪੀ ਦਾ ਘਿਰਾਓ ਕੀਤਾ ਜਾ ਰਿਹਾ ਹੈ।
ਜਿਸ ਦੇ ਚੱਲਦਿਆਂ ਸਿੱਖਿਆ ਮੰਤਰੀ ਦੀ ਹਰਜੋਤ ਸਿੰਘ ਬੈਂਸ ਨੇ ਸਾਥੀਆਂ ਸਮੇਤ ਨੰਗਲ ਡੈਮ ਪਹੁੰਚ ਕੇ ਧਰਨਾ ਲਗਾਇਆ ਅਤੇ ਕਿਹਾ ਇੱਕ ਵੀ ਬੂੰਦ ਹਰਿਆਣਾ ਨੂੰ ਨਹੀਂ ਦਿੱਤੀ ਜਾਵੇਗੀ।
(For more news apart from Minister Harjot Bains along with his colleagues staged protest Nangal Dam over issue providing water Haryana News in Punjabi, stay tuned to Rozana Spokesman)