Nangal Dam News : ਹਰਿਆਣਾ ਨੂੰ ਪਾਣੀ ਦੇਣ ਦੇ ਮੁੱਦੇ ’ਤੇ ਨੰਗਲ ਡੈਮ ’ਤੇ ਮੰਤਰੀ ਹਰਜੋਤ ਬੈਂਸ ਨੇ ਸਾਥੀਆਂ ਸਮੇਤ ਲਗਾਇਆ ਧਰਨਾ 

By : BALJINDERK

Published : May 1, 2025, 3:09 pm IST
Updated : May 1, 2025, 3:09 pm IST
SHARE ARTICLE
ਹਰਿਆਣਾ ਨੂੰ ਪਾਣੀ ਦੇਣ ਦੇ ਮੁੱਦੇ ’ਤੇ ਨੰਗਲ ਡੈਮ ’ਤੇ ਮੰਤਰੀ ਹਰਜੋਤ ਬੈਂਸ ਨੇ ਸਾਥੀਆਂ ਸਮੇਤ ਲਗਾਇਆ ਧਰਨਾ 
ਹਰਿਆਣਾ ਨੂੰ ਪਾਣੀ ਦੇਣ ਦੇ ਮੁੱਦੇ ’ਤੇ ਨੰਗਲ ਡੈਮ ’ਤੇ ਮੰਤਰੀ ਹਰਜੋਤ ਬੈਂਸ ਨੇ ਸਾਥੀਆਂ ਸਮੇਤ ਲਗਾਇਆ ਧਰਨਾ 

Nangal Dam News : ਕਿਹਾ- ਇੱਕ ਵੀ ਬੂੰਦ ਹਰਿਆਣਾ ਨੂੰ ਨਹੀਂ ਦਿੱਤੀ ਜਾਵੇਗੀ

Nangal Dam News in Punjabi : ਨੰਗਲ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਮਾਮਲੇ ’ਚ ਅੱਜ ਆਮ ਆਦਮੀ ਪਾਰਟੀ ਵੱਲੋਂ ਬੀਜੇਪੀ ਦਾ ਘਿਰਾਓ ਕੀਤਾ ਜਾ ਰਿਹਾ ਹੈ।

1

ਜਿਸ ਦੇ ਚੱਲਦਿਆਂ ਸਿੱਖਿਆ ਮੰਤਰੀ ਦੀ ਹਰਜੋਤ ਸਿੰਘ ਬੈਂਸ ਨੇ ਸਾਥੀਆਂ ਸਮੇਤ ਨੰਗਲ ਡੈਮ ਪਹੁੰਚ ਕੇ ਧਰਨਾ ਲਗਾਇਆ ਅਤੇ ਕਿਹਾ ਇੱਕ ਵੀ ਬੂੰਦ ਹਰਿਆਣਾ ਨੂੰ ਨਹੀਂ ਦਿੱਤੀ ਜਾਵੇਗੀ।

1

 (For more news apart from Minister Harjot Bains along with his colleagues staged protest Nangal Dam over issue providing water  Haryana News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement