Gurdaspur News :ਸਰਹੱਦੀ ਕਸਬਾ ਕਲਾਨੌਰ ਦੇ ਪਿੰਡ ਸਹੂਰ ਦੇ ਖੇਤਾਂ ’ਚੋਂ ਮਿਲਿਆ ਪਾਕਿਸਤਾਨੀ ਡਰੋਨ

By : BALJINDERK

Published : May 1, 2025, 5:41 pm IST
Updated : May 1, 2025, 5:41 pm IST
SHARE ARTICLE
ਸਰਹੱਦੀ ਕਸਬਾ ਕਲਾਨੌਰ ਦੇ ਪਿੰਡ ਸਹੂਰ ਦੇ ਖੇਤਾਂ ’ਚੋਂ ਮਿਲਿਆ ਪਾਕਿਸਤਾਨੀ ਡਰੋਨ
ਸਰਹੱਦੀ ਕਸਬਾ ਕਲਾਨੌਰ ਦੇ ਪਿੰਡ ਸਹੂਰ ਦੇ ਖੇਤਾਂ ’ਚੋਂ ਮਿਲਿਆ ਪਾਕਿਸਤਾਨੀ ਡਰੋਨ

Gurdaspur News : ਪੁਲਿਸ ਨੇ ਪਾਕਿਸਤਾਨੀ ਡਰੋਨ ਨੂੰ ਕਬਜੇ ’ਚ ਲਿਆ, ਆਸ ਪਾਸ ਦੇ ਇਲਾਕੇ ਅੰਦਰ ਚਲਾਇਆ ਸਰਚ ਅਭਿਆਨ

Gurdaspur News in Punjabi : ਬੀਤੇ ਦਿਨੀਂ ਗੁਰਦਸਪੁਰ ਦੇ ਸਰਹੱਦੀ ਕਸਬਾ ਕਲਾਨੌਰ ਦੇ ਪਿੰਡ ਸਹੂਰ ਦੇ ਖੇਤਾਂ ’ਚੋਂ ਪਾਕਿਸਤਾਨੀ ਡਰੋਨ ਮਿਲਿਆ ਹੈ । ਪੁਲਿਸ ਨੇ ਪਾਕਿਸਤਾਨੀ ਡਰੋਨ ਨੂੰ ਕਬਜੇ ਵਿਚ ਲੈ ਕੇ ਆਸ ਪਾਸ ਦੇ ਇਲਾਕੇ ਅੰਦਰ ਚਲਾਇਆ ਸਰਚ ਅਭਿਆਨ ਚਲਾਇਆ ਗਿਆ ਹੈ।  ਦੱਸ ਦੇਈਏ ਕਿ ਪਹਿਲਗਾਮ ਘਟਨਾ ਤੋਂ ਬਾਅਦ ਗੁਆਂਢੀ ਮੁਲਕ ਨਾਲ ਚੱਲ ਰਹੇ ਤਣਾਅ ਪੂਰਨ ਹਾਲਾਤ ਦੇ ਮੱਦੇਨਜ਼ਰ ਬੀਤੀ ਰਾਤ ਜ਼ਿਲ੍ਹਾ ਗੁਰਦਾਸਪੁਰ ’ਚੋਂ ਗੁਜ਼ਰਦੀ ਕੌਮਾਂਤਰੀ ਸਰਹੱਦ ਰਾਹੀਂ ਡਰੋਨ ਦੀ ਘੁਸਪੈਠ ਸਾਹਮਣੇ ਆਈ ਹੈ। 

 (For more news apart from Pakistani drone found in fields of Sahoor village in border town of Kalanaur News in Punjabi, stay tuned to Rozana Spokesman)

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement