Nakodar News : ਨਕੋਦਰ ’ਚ ਪੋਲਿੰਗ ਸਟਾਫ਼ ਵਿਚ ਡਿਊਟੀ 'ਤੇ ਤਾਇਨਾਤ APRO ਮੁਲਾਜ਼ਮ ਦੀ ਹੋਈ ਮੌਤ

By : BALJINDERK

Published : Jun 1, 2024, 6:38 pm IST
Updated : Jun 1, 2024, 6:38 pm IST
SHARE ARTICLE
ਫਾਈਲ ਫੋਟੋ
ਫਾਈਲ ਫੋਟੋ

Nakodar News : ਅਚਾਨਕ ਸਿਹਤ ਖ਼ਰਾਬ ਹੋਣ ’ਤੇ ਲਿਜਾਇਆ ਗਿਆ ਹਸਪਤਾਲ 

Nakodar News : ਨਕੋਦਰ- ਜਲੰਧਰ ਵਿਚ ਵੋਟਾਂ ਦਰਮਿਆਨ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਨਕੋਦਰ ਵਿਖੇ ਪੋਲਿੰਗ ਸਟਾਫ਼ ਵਿਚ ਡਿਊਟੀ 'ਤੇ ਤਾਇਨਾਤ ਏ. ਪੀ. ਆਰ. ਓ. ਮੁਲਾਜ਼ਮ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਸੁਰਿੰਦਰ ਕੁਮਾਰ ਵਜੋਂ ਹੋਈ ਹੈ, ਜੋਕਿ ਜਲੰਧਰ ਦਾ ਹੀ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਇਹ ਵੀ ਪੜੋ:Sangrur News : ਜ਼ਿਲ੍ਹਾ ਸੰਗਰੂਰ ਦਾ ਇੱਕ ਅਜਿਹਾ ਪਿੰਡ ਜਿੱਥੇ ਸਾਰੀਆਂ ਪਾਰਟੀਆਂ ਦਾ ਲੱਗਿਆ ਇੱਕ ਹੀ ਬੂਥ 

ਪ੍ਰਾਪਤ ਜਾਣਕਾਰੀ ਅਨੁਸਾਰ ਨਕੋਦਰ ਦੇ ਬੂਥ ਨੰਬਰ 85 ਵਿਖੇ ਮੁਹੰਮਦ ਬਲੀ ਸਕੂਲ ’ਚ ਸੁਰਿੰਦਰ ਕੁਮਾਰ ਦੀ ਡਿਊਟੀ ਲੱਗੀ ਹੋਈ ਸੀ। ਡਿਊਟੀ ਦੌਰਾਨ ਹੀ ਅਚਾਨਕ ਸੁਰਿੰਦਰ ਕੁਮਾਰ ਦੀ ਸਿਹਤ ਖ਼ਰਾਬ ਹੋ ਗਈ। ਮੌਕੇ ’ਤੇ ਉਨ੍ਹਾਂ ਜਲੰਧਰ ਦੇ ਇਕ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

(For more news apart from  APRO employee on duty among polling staff died in Nakodar News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement