Sangrur News : ਜ਼ਿਲ੍ਹਾ ਸੰਗਰੂਰ ਦਾ ਇੱਕ ਅਜਿਹਾ ਪਿੰਡ ਜਿੱਥੇ ਸਾਰੀਆਂ ਪਾਰਟੀਆਂ ਦਾ ਲੱਗਿਆ ਇੱਕ ਹੀ ਬੂਥ

By : BALJINDERK

Published : Jun 1, 2024, 3:25 pm IST
Updated : Jun 1, 2024, 3:25 pm IST
SHARE ARTICLE
ਹਲਕਾ ਲਹਿਰਾ ਗਾਗਾ
ਹਲਕਾ ਲਹਿਰਾ ਗਾਗਾ

Sangrur News : ਲੋਕਾਂ ਨੇ ਭਾਈਚਾਰਕ ਸਾਂਝ ਦਾ ਸਬੂਤ ਪੇਸ਼ ਕੀਤਾ  

Sangrur News : ਜ਼ਿਲ੍ਹਾ ਸੰਗਰੂਰ ’ਚ ਹਲਕਾ ਲਹਿਰਾ ਗਾਗਾ ਦੇ ਪਿੰਡ ਆਲਮਪੁਰ ਦਾ ਹੈ ਜਿੱਥੇ ਸਾਰੇ ਪਾਰਟੀਆਂ ਨੇ ਇੱਕ ਹੀ ਬੂਥ ਲਗਾਇਆ। ਸਿਰਫ਼ ਇੱਥੇ ਬੀਜੇਪੀ ਦਾ ਬੂਥ ਨਹੀਂ ਲੱਗਿਆ। ਇਸ ਬੂਥ ’ਚ ਆਮ ਆਦਮੀ ਪਾਰਟੀ ,ਕਾਂਗਰਸ ,ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਇਕੱਠਾ ਬੂਥ ਲੱਗਿਆ।
ਬੂਥ ਵਿਚ ਬੈਠੇ ਵੱਖ ਵੱਖ ਪਾਰਟੀਆਂ ਦੇ ਵਰਕਰਾਂ ਨੇ ਕਿਹਾ ਕਿ ਸਾਡੇ ਪਿੰਡ ’ਚ ਭਾਈਚਾਰਕ ਦੀ ਸਾਂਝ ਦਾ ਸਬੂਤ ਪੇਸ਼ ਕੀਤਾ ਗਿਆ। ਉਹਨਾਂ ਨੇ ਕਿਹਾ ਕਿ ਸਾਡੇ ਪਿੰਡ ਦੇ ’ਚ ਇਕੱਠੇ ਹੋ ਕੇ ਇੱਕ ਹੀ ਬੂਥ ਲਾਏ ਆ ਇਕੱਠੇ ਹੀ ਟੇਬਲ ਲਗਾਏ ਨੇ ਸਾਰੀਆਂ ਪਾਰਟੀਆਂ ਦੇ ਵਰਕਰ ਇਕੱਠੇ ਬੈਠੇ ਹਾਂ। ਉਹਨਾਂ ਨੇ ਇਹ ਵੀ ਕਿਹਾ ਪਹਿਲਾਂ ਜਦੋਂ ਬੂਥ ਲੱਗਦੇ ਸੀ ਤਾਂ ਉਦੋਂ ਲੜਾਈਆਂ ਝਗੜੇ ਬਹੁਤ ਹੁੰਦੇ ਸੀ ਪਰ ਹੁਣ ਦੀ ਲੋਕ ਸਭਾ ਚੋਣਾਂ ਵਿੱਚ ਲੋਕ ਸਿਆਣੇ ਹੋ ਗਏ ਹਨ। ਲੋਕ ਕਿਸੇ ਨੂੰ ਵੀ ਵੋਟ ਪਾ ਸਕਦੇ ਹਨ ਪਰ ਭਾਈਚਾਰਕ ਸਾਂਝ ਖ਼ਰਾਬ ਨਹੀਂ ਕਰਨੀ ਚਾਹੀਦੀ।

(For more news apart from Sangrur where all the parties have single booth News in Punjabi, stay tuned to Rozana Spokesman)

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement