Barnala News : ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਲੜੀਆਂ ਜਾਣਗੀਆਂ ਵਿਧਾਨ ਸਭਾ ਅਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ

By : BALJINDERK

Published : Jun 1, 2025, 12:48 pm IST
Updated : Jun 1, 2025, 12:48 pm IST
SHARE ARTICLE
 ਅਕਾਲੀ ਦਲ ਵਾਰਸ ਪੰਜਾਬ ਵੱਲੋਂ ਲੜੀਆਂ ਜਾਣਗੀਆਂ ਵਿਧਾਨ ਸਭਾ ਅਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ
ਅਕਾਲੀ ਦਲ ਵਾਰਸ ਪੰਜਾਬ ਵੱਲੋਂ ਲੜੀਆਂ ਜਾਣਗੀਆਂ ਵਿਧਾਨ ਸਭਾ ਅਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ

Barnala News : ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੂੰ ਕੀਤਾ ਗਿਆ ਮੁੱਖ ਬੁਲਾਰਾ ਨਿਯੁਕਤ

 Barnala News in Punjabi : ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਬਰਨਾਲਾ ਵਿਖੇ ਇੱਕ ਵਿਸ਼ੇਸ਼ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਸ੍ਰੀ ਖੰਡੂਰ ਸਾਹਿਬ ਤੋਂ ਸੰਸਦ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਜੀ ਤਰਸੇਮ ਸਿੰਘ ਅਤੇ ਪਾਰਟੀ ਦੇ ਕੁਆਰਡੀਨੇਟਰ ਪਰਮਜੀਤ ਸਿੰਘ ਜੋਹਲ ਵੀ ਹਾਜ਼ਰ ਹੋਏ।

ਇਸ ਮੌਕੇ ਗੱਲਬਾਤ ਕਰਦਿਆਂ ਤਰਸੇਮ ਸਿੰਘ ਨੇ ਕਿਹਾ ਕਿ ਸਰਦਾਰ ਐਡਵੋਕੇਟ ਰਾਜਦੇਵ ਸਿੰਘ ਖਾਲਸਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਬੀਬੀ ਸਤਨਾਮ ਕੌਰ ਪਟਿਆਲਾ, ਸੁਖਦੇਵ ਸਿੰਘ ਸੰਧੂ ਕਾਦੀਆ ਅਤੇ ਪ੍ਰਗਟ ਸਿੰਘ ਮੀਆ ਵਿੰਡ ਨੂੰ ਪਾਰਟੀ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ ਹੈ, ਜੋ ਆਉਣ ਵਾਲੇ ਦਿਨਾਂ ’ਚ ਪਾਰਟੀ ਦੀਆਂ ਨੀਤੀਆਂ ਅਤੇ ਜਨਤਾ ਦੇ ਹੱਕ ਦੀ ਆਵਾਜ਼ ਨੂੰ ਬੁਲੰਦ ਕਰਨਗੇ।

ਇਸ ਮੌਕੇ ਬਾਪੂ ਤਰਸੇਮ ਸਿੰਘ ਅਤੇ ਪਾਰਟੀ ਦੇ ਕੋਆਰਡੀਨੇਟਰ ਪਰਮਜੀਤ ਸਿੰਘ ਜੌਹਲ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਅਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੜੀਆਂ ਜਾਣਗੀਆਂ ਜਿਸ ਲਈ ਉਹਨਾਂ ਵੱਲੋਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

(For more news apart from  Akali Dal heirs to Punjab to contest Vidhan Sabha and Shiromani Committee elections News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement