ਖ਼ਬਰਾਂ |

ਤਾਜ਼ਾ |

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੀ ਬੱਸ ਦੀ ਟਰੱਕ ਨਾਨ ਹੋਈ ਟੱਕਰ

By : JUJHAR

Published : Jun 1, 2025, 2:28 pm IST
Updated : Jun 1, 2025, 2:28 pm IST
SHARE ARTICLE
Bus going from Amritsar to Ludhiana collides with truck
Bus going from Amritsar to Ludhiana collides with truck

ਜ਼ਖ਼ਮੀ ਸਵਾਰੀਆਂ ਨੂੰ ਕਰਵਾਇਆ ਨਿਜੀ ਹਸਪਤਾਲ ’ਚ ਦਾਖ਼ਲ

ਪੰਜਾਬ ਵਿਚ ਆਈ ਦਿਨ ਹਾਦਸਿਆਂ ਦੀਆਂ ਖ਼ਬਰਾਂ ਸੁਰਖੀਆਂ ਬਣਦੀਆਂ ਰਹਿੰਦੀਆਂ ਹਨ। ਆਏ ਦਿਨ ਸੜਕੀ ਅਤਵਾਦ ਲੋਕਾਂ ਦੀਆਂ ਜਾਨਾਂ ਲੈਂਦਾ ਰਹਿੰਦਾ ਹੈ। ਅੱਜ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਥੋੜਾ ਸਮਾਂ ਪਹਿਲਾਂ ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੀ ਬੱਸ ਦੀ ਜੰਡਿਆਲਾ ਗੁਰੂ ਨੇੜੇ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਕਈ ਸਵਾਰੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜ਼ਖ਼ਮੀਆਂ ਸਵਾਰੀਆਂ ਨੂੰ ਨਿੱਜੀ ਹਸਪਤਾਲ ਵਿਚ  ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਥਿਤ ਵੀਡੀਓ ਨੂੰ ਲੈ ਕੇ 'ਆਪ' ਨੇ ਪੇਸ਼ ਕੀਤੀਆਂ 2 ਰਿਪੋਰਟਾਂ, ਕਿਹਾ-ਵੀਡੀਓ 'ਚ ਦਿਖਣ ਵਾਲਾ ਸਖਸ਼ ਭਗਵੰਤ ਮਾਨ ਨਹੀਂ

18 Jun 2026 1:36 PM

ਮੈ ਇਸ ਦੇ ਪਾਪਾ ਨੂੰ ਭੇਜੀ ਸੀ ਵੀਡੀਓ, ਬੱ+ਚੀ ਨੂੰ ਹੈ.ਵਾ.ਨੀ.ਅਤ ਨਾਲ ਕੁੱਟਣ ਵਾਲੀ ਮਾਂ ਆਈ ਕੈਮਰੇ ਦੇ ਸਾਹਮਣੇ, ਸੁਣੋ

17 Jun 2026 2:52 PM

ਘਰ ਵਾਲੇ ਵਿਹੜੇ 'ਚ ਸੁੱਤੇ ਰਹੇ, ਕੰਧ ਪਾੜ ਕੇ 25 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟ ਕੇ ਲੈ ਗਏ ਚੋਰ

17 Jun 2026 2:50 PM

15 Jun 2026 2:59 PM

ਅਮਰੀਕਾ-ਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

15 Jun 2026 2:58 PM
Advertisement