
Jalandhar News : ਅਦਾਲਤ ਨੇ ਹਰਪ੍ਰੀਤ ਕੌਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ
Jalandhar News in Punjabi : ਵਿਧਾਇਕ ਰਮਨ ਅਰੋੜਾ ਵਾਲੇ ਭ੍ਰਿਸ਼ਟਾਚਾਰ ਮਾਮਲੇ 'ਚ ਇੰਸਪੈਕਟਰ ਹਰਪ੍ਰੀਤ ਕੌਰ ਦੀ ਅਦਾਲਤ 'ਚ ਪੇਸ਼ੀ ਹੋਈ ਹੈ। ਵਿਧਾਇਕ ਰਮਨ ਅਰੋੜਾ ਭ੍ਰਿਸ਼ਟਾਚਾਰ ਮਾਮਲਾ ਇੰਸਪੈਕਟਰ ਹਰਪ੍ਰੀਤ ਕੌਰ ਦਾ ਰਿਮਾਂਡ ਖ਼ਤਮ ਹੋ ਗਿਆ ਸੀ। ਰਿਮਾਂਡ ਖ਼ਤਮ ਹੋਣ ਤੋਂ ਬਾਅਦ ਵਿਜੀਲੈਂਸ ਵਲੋਂ ਹਰਪ੍ਰੀਤ ਕੌਰ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਇੰਸਪੈਕਟਰ ਹਰਪ੍ਰੀਤ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ ਦਿੱਤਾ ਹੈ।
ਦੱਸ ਦੇਈਏ ਕਿ ਨਗਰ ਨਿਗਮ ਦੇ ਇਮਾਰਤ ਵਿਭਾਗ ਦੀ ਇੰਸਪੈਕਟਰ ਹੈ। ਹਰਪ੍ਰੀਤ ਕੌਰ 'ਤੇ ਬੇਕਰੀ ਮਾਲਕ ਤੋਂ ਰਿਸ਼ਵਤ ਲੈਣ ਦੇ ਇਲਜ਼ਾਮ ਹਨ। ਹਰਪ੍ਰੀਤ ’ਤੇ
ਵਿਧਾਇਕ ਰਮਨ ਅਰੋੜਾ ਦੇ ਕਹਿਣ 'ਤੇ ਰਿਸ਼ਵਤ ਮੰਗਣ ਦਾ ਦੋਸ਼ ਹੈ।
(For more news apart from MLA Raman Arora corruption case, Vigilance presents Inspector Harpreet Kaur in court News in Punjabi, stay tuned to Rozana Spokesman)