ਬੇਅਦਬੀ ਮਾਮਲਾ: ਇਨਸਾਫ਼ ਦੀ ਮੰਗ ਨੂੰ ਲੈ ਕੇ ਮੋਰਚਾ ਸ਼ੁਰੂ ਕਰਨ ਪਹੁੰਚੇ ਸਿਮਰਨਜੀਤ ਮਾਨ ਗ੍ਰਿਫਤਾਰ
Published : Jul 1, 2021, 5:16 pm IST
Updated : Jul 1, 2021, 5:30 pm IST
SHARE ARTICLE
Simranjit Mann arrested
Simranjit Mann arrested

ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਨੇ ਪੁਲਿਸ ਦਾ ਕੀਤਾ ਵਿਰੋਧ

ਕੋਟਕਪੂਰਾ: ਸ਼੍ਰੋਮਣੀ ਅਕਾਲੀ ਦਲ, ਅੰਮ੍ਰਿਤਸਰ ਵਲੋਂ ਬੇਅਦਬੀ ਮਾਮਲਿਆਂ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਅੱਜ ਬਰਗਾੜੀ ਵਿਚ ਇਕ ਮੋਰਚਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ ਜਿੱਥੇ ਪਾਰਟੀ ਮੁਖੀ ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ । 

ਸਿਮਰਨਜੀਤ ਸਿੰਘ ਮਾਨ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵੱਲੋਂ ਪੁਲਿਸ ਦਾ ਵਿਰੋਧ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਿੱਖ ਜਥੇਬੰਦੀਆਂ ਨੇ ਐਲਾਨ ਕੀਤਾ ਸੀ ਕਿ ਜੇਕਰ 30 ਜੂਨ ਤੱਕ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਨਹੀਂ ਮਿਲਦਾ ਤਾਂ ਉਹ ਬਰਗਾੜੀ ਵਿੱਚ ਪੱਕਾ ਮੋਰਚਾ ਲਾਉਣਗੇ।

Simranjit Singh MannSimranjit Singh Mann

ਸਿੱਖ ਜਥੇਬੰਦੀਆਂ ਦੀ ਇਹੋ ਮੰਗ ਹੈ ਕਿ ਸਾਲ 2015 ਦੇ ਬੇਅਦਬੀ ਕਾਂਡ ਤੇ ਉਸ ਤੋਂ ਬਾਅਦ ਵਾਪਰੇ ਬਰਗਾੜੀ ਗੋਲੀਕਾਂਡ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੇ ਸਜ਼ਾਵਾਂ ਦਿਵਾਈਆਂ ਜਾਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM
Advertisement