ਈਰਾਨ ’ਚ ਵਾਪਰਿਆ ਕਾਰ ਹਾਦਸਾ, 10 ਲੋਕਾਂ ਦੀ ਮੌਤ
Published : Jul 1, 2022, 11:13 pm IST
Updated : Jul 1, 2022, 11:13 pm IST
SHARE ARTICLE
image
image

ਈਰਾਨ ’ਚ ਵਾਪਰਿਆ ਕਾਰ ਹਾਦਸਾ, 10 ਲੋਕਾਂ ਦੀ ਮੌਤ

ਤਹਿਰਾਨ, 1 ਜੁਲਾਈ : ਈਰਾਨ ਦੇ ਦੱਖਣ-ਪੂਰਬੀ ਸੂਬੇ ਸਿਸਤਾਨ ਅਤੇ ਬਲੋਚਿਸਤਾਨ ਵਿਚ ਵਾਪਰੇ ਇਕ ਕਾਰ ਹਾਦਸੇ ਵਿਚ ਘਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ। ਸਰਕਾਰੀ ਨਿਊਜ਼ ਏਜੰਸੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿਤੀ। ਈਰਾਨਸ਼ਹਿਰ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸਿਜ਼ ਦੇ ਐਮਰਜੈਂਸੀ ਅਧਿਕਾਰੀ ਰੇਜ਼ੇ ਅਰਬਾਬੀ ਨਾਸਰਾ ਨੇ ਆਈਆਰਐਨਏ ਨੂੰ ਦਸਿਆ ਕਿ ਵੀਰਵਾਰ ਰਾਤ ਨੂੰ ਵਾਪਰੇ ਇਸ ਹਾਦਸੇ ਵਿੱਚ ਕੋਨਾਰਕ ਤੋਂ ਨਿਕਸ਼ਹਰ ਸੜਕ ’ਤੇ ਦੋ ਕਾਰਾਂ ਦੀ ਟੱਕਰ ਹੋਣ ਅਤੇ ਅੱਗ ਲੱਗਣ ਕਾਰਨ ਦੋ ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਦਸਿਆ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਚਾਬਹਾਰ ਇਮਾਮ ਅਲੀ ਹਸਪਤਾਲ ਲਿਜਾਇਆ ਗਿਆ। (ਏਜੰਸੀ)
 

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement