
ਦੋਸ਼ੀ ਤੇ ਮੁਕੱਦਮਾ ਦਰਜ ਕਰ ਕੀਤਾ ਗ੍ਰਿਫਤਾਰ
ਫਿਰੋਜ਼ਪੁਰ: ਫਿਰੋਜ਼ਪੁਰ ਤੋਂ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਚਿਕਨ ਸੈਂਟਰ 'ਤੇ ਵਿਅਕਤੀ ਨੇ ਕਤੂਰੇ ਨੂੰ ਤਪਦੇ ਤੰਦੂਰ ਵਿਚ ਸੁੱਟ ਦਿੱਤਾ। ਘਟਨਾ ਦੀ ਸਾਰੀ ਵੀਡੀਓ ਚਿਕਨ ਸੈਂਚਰ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ।
Humanity ashamed in Ferozepur: Live puppy thrown in hot oven
ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਦੋਸ਼ੀ ਤੇ ਮੁਕੱਦਮਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ। ਜਾਣਕਾਰੀ ਅਨੁਸਾਰ ਇਹ ਘਟਨਾ 15-16 ਜੁਲਾਈ ਦੀ ਦਰਮਿਆਨੀ ਰਾਤ ਦੀ ਹੈ।