ਰੇਲ ਗੱਡੀ ਥੱਲੇ ਆ ਕੇ ਕੀਤੀ ਖ਼ੁਦਕੁਸ਼ੀ
Published : Oct 1, 2020, 1:09 am IST
Updated : Oct 1, 2020, 1:09 am IST
SHARE ARTICLE
image
image

ਰੇਲ ਗੱਡੀ ਥੱਲੇ ਆ ਕੇ ਕੀਤੀ ਖ਼ੁਦਕੁਸ਼ੀ

ਜਲੰਧਰ, 30 ਸਤੰਬਰ (ਪਪ): ਬਸਤੀ ਬਾਵਾ ਖੇਲ ਇਲਾਕੇ ਵਿਚ ਰਹਿਣ ਵਾਲੇ ਇਕ ਨੌਜਵਾਨ ਨੇ ਜਲੰਧਰ-ਲੁਧਿਆਣਾ ਹਾਈਵੇਅ ਸਥਿਤ ਵੀਵਾ ਕਾਲਜ ਮਾਲ ਦੇ ਪਿੱਛੇ ਰੇਲਵੇ ਟਰੈਕ ਉਤੇ ਟਰੇਨ ਦੇ ਅੱਗੇ ਆ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਤੋਂ ਪਹਿਲਾਂ ਉਸ ਨੇ ਅਪਣੇ ਫ਼ੇਸਬੁੱਕ ਅਕਾਊਂਟ ਉਤੇ ਲਾਈਵ ਹੋ ਕੇ ਇਸ ਦੀ ਸੂਚਨਾ ਦਿਤੀ। ਜੀਆਰਪੀ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭਿਜਵਾ ਦਿਤੀ।    ਜੀਆਰਪੀ ਦੇ ਐਸਆਈ ਅਸ਼ੋਕ ਕੁਮਾਰ ਨੇ ਕਿਹਾ ਕਿ ਲਾਸ਼ ਮਿਲਣ ਤੋਂ ਬਾਅਦ ਥਾਣਾ ਬਸਤੀ ਬਾਵਾ ਖੇਲ ਨੂੰ ਸੂਚਿਤ ਕਰ ਦਿਤਾ ਗਿਆ ਹੈ। ਉਸ ਦੇ ਪਰਵਾਰ ਤੋਂ ਸੰਪਰਕ ਹੋਣ ਤੋਂ ਬਾਅਦ ਹੀ ਉਸ ਦੀ ਖ਼ੁਦਕੁਸ਼ੀ ਦਾ ਅਸਲ ਕਾਰਨ ਸਾਹਮਣੇ ਆਵੇਗਾ। ਥਾਣਾ ਬਸਤੀ ਬਾਵਾ ਖੇਲ ਦੇ ਇੰਚਾਰਜ ਇੰਸਪੈਕਟਰ ਅਨਿਲ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਜੀਆਰਪੀ ਵਲੋਂ ਸੂਚਨਾ ਮਿਲੀ ਹੈ। ਨੌਜਵਾਨ ਦੇ ਪੱਕੇ ਪਤਾ ਬਾਰੇ ਵਿਚ ਪੁਲਿਸ ਛਾਣਬੀਣ ਕਰ ਰਹੀ ਹੈ। ਉਸ ਤੋਂ ਬਾਅਦ ਹੀ ਪਰਵਾਰ ਵਾਲਿਆਂ ਦੇ ਬਿਆਨ ਦਰਜ ਕੀਤੇ ਜਾਣਗੇ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement