ਜਲੰਧਰ ਸੜਕ ਹਾਦਸੇ 'ਚ ਪਤੀ ਦੀ ਮੌਤ, ਪਤਨੀ ਦੀ ਕੱਟੀ ਗਈ ਬਾਂਹ

By : GAGANDEEP

Published : Oct 1, 2023, 9:06 am IST
Updated : Oct 1, 2023, 9:15 am IST
SHARE ARTICLE
photo
photo

ਮ੍ਰਿਤਕ ਗੁਰਬਚਨ ਸਿੰਘ ਰਾਗੀ ਸੀ। 

 

ਲੋਹੀਆਂ ਖ਼ਾਸ:  ਜਲੰਧਰ 'ਚ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਥੇ ਲੋਹੀਆਂ ਤੋਂ ਜਾ ਰਹੇ ਮੋਟਰਸਾਈਕਲ ਸਵਾਰ ਦੀ ਕਾਰ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਮੋਟਰਸਾਈਕਲ ਚਾਲਕ ਪਤੀ ਦੀ ਮੌਕੇ ’ਤੇ ਹੀ ਮੌਤ ਗਈ ਅਤੇ ਪਤਨੀ ਦੀ ਬਾਂਹ ਕੱਟੀ ਗਈ।

ਇਹ ਵੀ ਪੜ੍ਹੋ: ਮਹੀਨੇ ਦੇ ਪਹਿਲੇ ਦਿਨ ਲੱਗਿਆ ਮਹਿੰਗਾਈ ਦਾ ਝਟਕਾ, 209 ਰੁਪਏ ਮਹਿੰਗਾ ਹੋਇਆ ਵਪਾਰਕ ਸਿਲੰਡਰ 

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਆਤਮਾ ਸਿੰਘ ਸੌਂਦ ਨੇ ਦੱਸਿਆ ਕਿ ਉਨ੍ਹਾਂ ਦਾ ਸ਼ਾਗਿਰਦ ਗੁਰਬਚਨ ਸਿੰਘ ਪੁੱਤਰ ਚੇਤ ਰਾਮ ਸਿੰਘ ਹਾਲ ਵਾਸੀ ਲੋਹੀਆਂ ਖਾਸ, ਜੋ ਸ਼ਹਿਰ ਵਿਚ ਹੀ ’ਤੇ ਵਰਕਸ਼ਾਪ ਚਲਾ ਰਿਹਾ ਸੀ, ਜੋ ਲੋਹੀਆਂ ਤੋਂ ਆਪਣੇ ਮੋਟਰਸਾਈਕਲ ’ਤੇ ਪਰਿਵਾਰ ਨਾਲ ਵਾਇਆ ਕਾਲਾ ਸੰਘਿਆ ਜਲੰਧਰ ਜਾ ਰਿਹਾ ਸੀ ਕਿ ਪਿੰਡ ਨਿੱਝਰਾਂ ਦੇ ਗੇਟ ਤੋਂ ਪਿੱਛੇ ਅਚਾਨਕ ਸਾਹਮਣੇ ਤੋਂ ਆ ਰਹੀ ਕਾਰ ਨਾਲ ਟਕਰਾਅ ਗਿਆ । ਉਨ੍ਹਾਂ ਦੱਸਿਆ ਕਿ ਗੁਰਬਚਨ ਸਿੰਘ (40) ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਪਿੱਛੇ ਬੈਠੀ ਉਨ੍ਹਾਂ ਦੀ ਪਤਨੀ ਸਿਮਰਨ ਕੌਰ ਦੀ ਬਾਂਹ ਕੱਟ ਕੇ ਸਰੀਰ ਨਾਲੋਂ ਵੱਖ ਹੋ ਗਈ । ਮ੍ਰਿਤਕ ਗੁਰਬਚਨ ਸਿੰਘ ਰਾਗੀ ਸੀ। ਪੁਲਿਸ ਥਾਣਾ ਲਾਂਬੜਾ ਵਿਖੇ ਸੂਚਨਾ ਦੇ ਦਿੱਤੀ ਗਈ ਹੈ ।

ਇਹ ਵੀ ਪੜ੍ਹੋ: ਤਾਮਿਲਨਾਡੂ 'ਚ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 8 ਲੋਕਾਂ ਦੀ ਹੋਈ ਮੌਤ  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement