ਖੇਤੀ ਕਾਨੂੰਨਾਂ ਨੂੰ ਲੈ ਕੇ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ 24ਵੇਂ ਦਿਨ ਵੀ ਧਰਨਾ ਜਾਰੀ
Published : Nov 1, 2020, 12:51 pm IST
Updated : Nov 1, 2020, 12:51 pm IST
SHARE ARTICLE
Toll Plaza over agriculture laws
Toll Plaza over agriculture laws

ਕਿਸਾਨ ਆਗੂਆਂ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਸ਼ੋਅ ਰੂਮਾਂ 'ਚ ਜਾ ਰਹੇ ਸਾਮਾਨ ਦੀਆਂ ਗੱਡੀਆਂ ਘੇਰ ਕੇ ਰੋਸ ਪ੍ਰਦਰਸ਼ਨ

ਅੰਮ੍ਰਿਤਸਰ-  ਪੰਜਾਬ 'ਚ ਖੇਤੀ ਕਾਨੂੰਨਾਂ ਨੂੰ ਲੈ ਕੇ ਵੱਖ ਵੱਖ ਥਾਵਾਂ ਤੇ ਕਿਸਾਨ ਜਥੇਬੰਦੀਆ ਵੱਲੋਂ ਧਰਨੇ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਇਸ ਦੇ ਚਲਦੇ ਕੇਂਦਰ ਸਰਕਾਰ ਦੇ ਹੈਂਕੜਬਾਜ਼ ਰਵੱਈਏ ਅਤੇ ਕੇਂਦਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਨੂੰ ਲੈ ਕੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਦਿਲਬਾਗ ਸਿੰਘ ਰੱਖ ਝੀਤਾ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਨੈਸ਼ਨਲ ਹਾਈਵੇ 'ਤੇ ਪੈਂਦੇ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਲਗਾਇਆ ਗਿਆ ਧਰਨਾ ਲਗਾਤਾਰ ਜਾਰੀ ਹੈ। 

protest

ਇਹ ਧਰਨਾ ਅੱਜ 24 ਵੇ ਦਿਨ ਵਿਚ ਦਾਖਿਲ ਹੋ ਗਿਆ ਹੈ।  ਕਿਸਾਨਾਂ ਆਗੂਆਂ ਦਾ ਕਹਿਣਾ ਹੈ ਕਿ ਜਿਨੀਂ ਦੇਰ ਕੇਂਦਰ ਸਰਕਾਰ ਕਿਸਾਨ ਮਾਰੂ ਕਾਨੂੰਨ ਨੂੰ ਰੱਦ ਨਹੀਂ ਕਰਦੀ ਇਹ ਪ੍ਰਦਰਸ਼ਨ ਲਗਾਤਾਰ ਜਾਰੀ ਰਹੇਗਾ। ਇਸ ਦੇ ਨਾਲ ਹੀ ਕਿਸਾਨ ਆਗੂਆਂ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਸ਼ੋਅ ਰੂਮਾਂ 'ਚ ਜਾ ਰਹੇ ਸਾਮਾਨ ਦੀਆਂ ਗੱਡੀਆਂ ਘੇਰ ਕੇ ਰੋਸ ਪ੍ਰਦਰਸ਼ਨ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।  

Toll Plaza NH-54 closed by farmers' against agriculture law
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement