ਸਕੂਲ ਦੇ ਗੇਟ 'ਤੇ ਟੰਗਿਆ ਮਿਲਿਆ ਖ਼ਾਲਿਸਤਾਨ ਦਾ ਝੰਡਾ
Published : Nov 1, 2020, 12:39 am IST
Updated : Nov 1, 2020, 12:39 am IST
SHARE ARTICLE
image
image

ਸਕੂਲ ਦੇ ਗੇਟ 'ਤੇ ਟੰਗਿਆ ਮਿਲਿਆ ਖ਼ਾਲਿਸਤਾਨ ਦਾ ਝੰਡਾ

ਪਟਿਆਲਾ, 31 ਅਕਤੂਬਰ (ਤੇਜਿੰਦਰ ਫ਼ਤਿਹਪੁਰ) : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹੇ 'ਚ ਅੱਜ ਮੁੜ ਖ਼ਾਲਿਸਤਾਨੀ ਝੰਡਾ ਲਾਇਆ ਗਿਆ। ਅੱਜ ਇਥੇ ਨੇੜਲੇ ਕਸਬਾ ਸਨੌਰ ਵਿਖੇ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ਦੇ ਗੇਟ 'ਤੇ ਖ਼ਾਲਿਸਤਾਨ ਲਿਖਿਆ ਝੰਡਾ ਟੰਗ ਦਿਤਾ ਗਿਆ ਜਦਕਿ ਇਸ ਤੋਂ 1 ਦਿਨ ਪਹਿਲਾਂ ਪੰਜਾਬੀ ਯੂਨੀਵਰਸਟੀ ਕੈਂਪਸ ਦੇ ਗੁਰਦਵਾਰਾ ਸਾਹਿਬ ਦੇ ਬਾਹਰ ਰੈਫਰੰਡਮ-2020 ਦਾ ਪੋਸਟਰ ਲੱਗਾ ਹੋਇਆ ਦਿਖਾਈ ਦਿਤਾ ਸੀ, ਜਿਸ ਦੀ ਜਾਂਚ ਵੀ ਜਾਰੀ ਹੈ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement