
ਸ਼ਾਮੀ 4 ਵਜੇ ਲੈਣਗੇ ਇਤਿਹਾਸਕ ਫੈਸਲਾ
ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ 'ਚ ਕਈ ਵੱਡੇ ਫੈਸਲਿਆਂ 'ਤੇ ਮੋਹਰ ਲੱਗ ਸਕਦੀ ਹੈ।
Punjab Cabinet meeting
ਮੁੱਖ ਮੰਤਰੀ ਸ਼ਾਮ 4 ਵਜੇ ਪ੍ਰੈਸ ਕਾਨਫਰੰਸ ਕਰਕੇ ਆਪਣੇ ਫੈਸਲਿਆਂ ਦਾ ਐਲਾਨ ਕਰਨਗੇ। ਜ਼ਿਕਰਯੋਗ ਹੈ ਕਿ ਸੀਐਮ ਚੰਨੀ ਨੇ ਐਤਵਾਰ ਨੂੰ ਟਵਿੱਟਰ 'ਤੇ ਇਕ ਪੋਸਟਰ ਜਾਰੀ ਕੀਤਾ ਸੀ, ਜਿਸ 'ਚ ਲਿਖਿਆ ਸੀ 'ਸ਼ਾਮ 4 ਵਜੇ ਇਤਿਹਾਸਕ ਫੈਸਲਾ'। ਇਸ ਗੱਲ ਦੀ ਸੰਭਾਵਨਾ ਹੈ ਕਿ ਦੀਵਾਲੀ 'ਤੇ ਚੰਨੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫਾ ਦੇ ਸਕਦੀ ਹੈ।
Punjab Cabinet Meeting
November 1 at 4 p.m. pic.twitter.com/wjiRGmS5gR
— Charanjit S Channi (@CHARANJITCHANNI) October 31, 2021