Amritsar News : ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ

By : BALJINDERK

Published : Nov 1, 2024, 2:01 pm IST
Updated : Nov 1, 2024, 2:03 pm IST
SHARE ARTICLE
ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ
ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ

Amritsar News : ਨਤਮਸਤਕ ਹੋ ਕੇ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਸਰਬੱਤ ਦੇ ਭਲੇ ਦੀ ਕੀਤੀ ਗਈ ਅਰਦਾਸ 

Amritsar News : ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਤਮਸਤਕ ਹੋਏ।  ਨਤਮਸਤਕ ਹੋ ਕੇ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। 

1

ਇਸ ਮੌਕੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਬੰਦੀ ਛੋੜ ਦਿਵਸ ਹੈ ਜਿਸ ਦੇ ਚਲਦੇ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਨ। 

1

ਉਹਨਾਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਦਾ ਅੱਜ ਤੱਕ ਕਿਸੇ ਵੀ ਦੁਨਿਆਵੀ ਅਦਾਲਤ ਵਿੱਚ ਇਨਸਾਫ਼ ਨਹੀਂ ਮਿਲਿਆ, ਇਸ ਲਈ ਮੈਂ ਵਾਹਿਗੁਰੂ ਦੀ ਸਭ ਤੋਂ ਵੱਡੀ ਅਦਾਲਤ ਸ੍ਰੀ ਹਰਿਮੰਦਰ ਸਾਹਿਬ ਵਿੱਚ ਪਹੁੰਚ ਕੇ ਪੀੜਤ ਪਰਿਵਾਰਾਂ ਦੀ ਸੁੱਖ - ਸ਼ਾਂਤੀ ਅਤੇ ਇਨਸਾਫ਼ ਦੀ ਅਰਦਾਸ ਕਰਕੇ ਆਇਆ ਹਾਂ।

(For more news apart from Cabinet Minister Kuldeep Singh Dhaliwal paid obeisance Sachkhand Shri Harimandir Sahib on occasion of Bandi Chod Day News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement