Firozpur News: ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਸੜਕੀ ਹਾਦਸੇ ਵਿਚ ਮੌਤ
Published : Nov 1, 2024, 1:42 pm IST
Updated : Nov 1, 2024, 1:42 pm IST
SHARE ARTICLE
Punjab police employee died in a road accident Firozpur News
Punjab police employee died in a road accident Firozpur News

Firozpur News: ਮੁਲਾਜ਼ਮ ਫਿਰੋਜ਼ਪੁਰ ਸੀ. ਆਈ. ਏ. ਸਟਾਫ ਵਿਚ ਨਿਭਾਅ ਰਿਹਾ ਸੀ ਡਿਊਟੀ

Punjab police employee died in a road accident Firozpur News: ਫਿਰੋਜ਼ਪੁਰ 'ਚ ਦਿਵਾਲੀ ਵਾਲੇ ਦਿਨ ਇਕ ਪ੍ਰਵਾਰ ਦੇ ਘਰ ਸੱਥਰ ਵਿਛ ਗਏ। ਇਕ ਸੜਕ ਹਾਦਸੇ ਵਿਚ ਪੰਜਾਬ ਪੁਲਿਸ ਦੇ ਇਕ ਨੌਜਵਾਨ ਮੁਲਾਜ਼ਮ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਮੁਲਾਜ਼ਮ ਦੀ ਪਛਾਣ ਹਰਕੀਰਤ ਸਿੰਘ ਵਜੋਂ ਹੋਈ ਹੈ ਜੋ ਫਿਰੋਜ਼ਪੁਰ ਸੀ. ਆਈ. ਏ. ਸਟਾਫ ਵਿਚ ਡਿਊਟੀ ਨਿਭਾਅ ਰਿਹਾ ਸੀ।

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਹਰਕੀਰਤ ਸਿੰਘ ਡਿਊਟੀ ਤੋਂ ਬਾਅਦ ਜਦੋਂ ਵਾਪਸ ਆਪਣੇ ਪਿੰਡ ਬਗੇਲ ਵਾਲਾ ਜ਼ੀਰਾ ਨੂੰ ਜਾ ਰਿਹਾ ਸੀ ਤਾਂ ਰਸਤੇ ਵਿਚ ਉਸ ਦੀ ਗੱਡੀ ਦਾ ਐਕਸੀਡੈਂਟ ਹੋ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਹਰਕੀਰਤ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement