ਬੱਚਿਆਂ ਨੇ ਸ਼ਬਦ ਗਾਇਨ ਨਾਲ ਕੀਤੀ ਗੁਰੂ ਨਾਨਕ ਦੀ ਉਸਤਤ 
Published : Dec 1, 2018, 1:56 pm IST
Updated : Apr 10, 2020, 11:58 am IST
SHARE ARTICLE
ਸ਼੍ਰੀ ਗੁਰੂ ਨਾਨਕ ਦੇਵ ਜੀ
ਸ਼੍ਰੀ ਗੁਰੂ ਨਾਨਕ ਦੇਵ ਜੀ

ਮੋਹਾਲੀ ਦੀ ਬ੍ਰਾਈਟ ਸਪਾਰ੍ਕਸ ਚੈਰੀਟੇਬਲ ਸੰਸਥਾ ਵੱਲੋਂ ਆਪਣੇ ਵੇਹੜੇ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਇਆ ਗਿਆ। ਇਸ ਪ੍ਰਕਾਸ਼ ਪੁਰਬ ...

ਮੋਹਾਲੀ (ਸ.ਸ.ਸ) : ਮੋਹਾਲੀ ਦੀ ਬ੍ਰਾਈਟ ਸਪਾਰ੍ਕਸ ਚੈਰੀਟੇਬਲ ਸੰਸਥਾ ਵੱਲੋਂ ਆਪਣੇ ਵੇਹੜੇ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਇਆ ਗਿਆ। ਇਸ ਪ੍ਰਕਾਸ਼ ਪੁਰਬ ਦੌਰਾਨ ਬੱਚਿਆਂ ਨੇ ਸ਼ਬਦ ਗਾਇਨ ਕਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ ਦਾ ਪ੍ਰਚਾਰ ਕੀਤਾ। ਸੰਸਥਾ ਵੱਲੋਂ ਕਰਵਾਏ ਗਏ ਇਸ ਸਮਾਗਮ ਵਿੱਚ dpi ਐਲੇਮੈਂਟਰੀ ਇੰਦਰਜੀਤ ਸਿੰਘ ਨੇ ਬੱਚਿਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਇਸ ਤੋਂ ਇਲਾਵਾ ਇੰਗਲੈਂਡ ਨਿਵਾਸੀ ਮੈਰੀਅਨ ਰੋਜ਼ ਅਤੇ ਮੈਗੀ ਨੇ ਬੱਚਿਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ।

ਸੰਸਥਾ ਵੱਲੋਂ ਕਰਵਾਏ ਗਏ ਇਸ ਧਾਰਮਿਕ ਸਮਾਗਮ ਦੌਰਾਨ ਪੰਜਾਬੀ ਗਾਇਕ ਅਤੇ ਅਦਾਕਾਰਾ ਸਤਿੰਦਰ ਸੱਤੀ ਨੇ ਸ਼ਿਰਕਤ ਕਰ ਬੱਚਿਆਂ ਦੀ ਪਿੱਠ ਥਾਪੜੀ। ਇਸ ਸਮਾਗਮ ਦੌਰਾਨ ਬੱਚਿਆਂ ਨੇ ਆਪਣੀ ਕਲਾ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪਸਾਰਾ ਕੀਤਾ ਅਤੇ ਬੱਚਿਆਂ ਨੇ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ 'ਤੇ ਚਲਣ ਦਾ ਪ੍ਰਣ ਲਿਆ। ਇਸ ਸਕੂਲ ਦੇ ਨਿਰਮਾਤਾ ਨਿਮਰਤ ਕੌਰ ਨੇ ਬੱਚਿਆਂ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੂੰ ਸਾਂਝਾ ਕਰਦੇ ਹੋਏ ਬੱਚਿਆਂ ਨੂੰ ਸੱਚ ਅਤੇ ਹੱਕ ਦੇ ਰਾਹ 'ਤੇ ਕਾਇਮ ਰਹਿਣ ਦੀ ਪ੍ਰੇਰਨਾ ਦਿਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement