ਨਵਜੋਤ ਸਿੱਧੂ ਵਿਰੁੱਧ ਖੜੇ ਹੋਏ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ 
Published : Dec 1, 2018, 4:03 pm IST
Updated : Apr 10, 2020, 11:57 am IST
SHARE ARTICLE
Sidhu and  Tripat Bajwa
Sidhu and Tripat Bajwa

ਆਪਣੇ ਬੇਬਾਕੀ ਦੇ ਅੰਦਾਜ਼ ਕਰਕੇ ਮਸ਼ਹੂਰ ਕਾਂਗਰਸ ਦੇ ਸਟਾਰ ਪ੍ਰਚਾਰਕ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇੱਕ ਨਵੀ ਮੁਸੀਬਤ ਸਹੇੜ ਲਈ ਹੈ....

ਚੰਡੀਗੜ੍ਹ (ਭਾਸ਼ਾ) : ਆਪਣੇ ਬੇਬਾਕੀ ਦੇ ਅੰਦਾਜ਼ ਕਰਕੇ ਮਸ਼ਹੂਰ ਕਾਂਗਰਸ ਦੇ ਸਟਾਰ ਪ੍ਰਚਾਰਕ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇੱਕ ਨਵੀ ਮੁਸੀਬਤ ਸਹੇੜ ਲਈ ਹੈ। ਵਿਰੋਧੀਆਂ ਤੋਂ ਬਾਅਦ ਹੁਣ ਆਪਣੇ ਹੀ ਸਿੱਧੂ ਦੇ ਖਿਲਾਫ ਖੜੇ ਹੋ ਗਏ ਹਨ। ਬੀਤੇ ਦਿਨੀ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਦਿੱਤੇ ਗਏ ਬਿਆਨ ਬਾਰੇ ਬੋਲਦੇ ਹੋਏ ਕੈਬਿਨਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਵੱਡਾ ਹਮਲਾ ਕੀਤਾ ਹੈ।

ਸਿੱਧੂ ਵੱਲੋਂ ਅਮਰਿੰਦਰ ਨੂੰ ਆਪਣਾ 'ਕੈਪਟਨ' ਮੰਨਣ ਤੋਂ ਨਾਂਹ ਕੀਤੇ ਜਾਣ ਦੇ ਮਾਮਲੇ ਵਿੱਚ ਉਨ੍ਹਾਂ ਨੇ  ਨੈਤਿਕ ਅਧਾਰ 'ਤੇ ਸਿੱਧੂ ਨੂੰ ਆਪਣਾ ਅਹੁਦਾ ਛੱਡਣ ਲਈ ਕਿਹਾ ਹੈ। ਦੱਸ ਦੇਈਏ ਕਿ ਬੀਤੇ ਦਿਨੀ ਕਰਤਾਰਪੁਰ ਸਾਹਿਬ ਲਾਂਘੇ ਦੇ ਨੀਂਹ ਪੱਥਰ ਲਈ ਪਾਕਿਸਤਾਨ ਜਾਣ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਉਨ੍ਹਾਂ ਦਾ ਕੈਪਟਨ ਰਾਹੁਲ ਗਾਂਧੀ ਹੈ ਕੈਪਟਨ ਅਮਰਿੰਦਰ ਨਹੀਂ ਅਤੇ ਉਹ ਆਪਣੇ ਕੈਪਟਨ ਦੇ ਕਹਿਣ 'ਤੇ ਪਾਕਿਸਤਾਨ ਗਏ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement