ਨਵਜੋਤ ਸਿੱਧੂ ਨੂੰ ਕੈਬਿਨਟ ਮੰਤਰੀ ਦੀ ਜਿੰਮੇਵਾਰੀ ਨਹੀਂ ਪਤਾ : ਮਹੇਸ਼ਇੰਦਰ ਗਰੇਵਾਲ
Published : Dec 1, 2018, 4:36 pm IST
Updated : Apr 10, 2020, 11:57 am IST
SHARE ARTICLE
Maheshinder singh grewal
Maheshinder singh grewal

ਜਾਬ ਕਾਂਗਰਸ ਦੀ ਅੱਗ ਅੱਗੇ ਅੰਦਰ-ਅੰਦਰ ਸੁਲਗਦੀ ਸੀ, ਅੱਜ ਨੰਗੇ 'ਚ ਆ ਗਈ ਹੈ, ਇਹ ਕਹਿਣਾ ਹੈ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਦਾ....

ਚੰਡੀਗੜ੍ਹ (ਭਾਸ਼ਾ) : ਪੰਜਾਬ ਕਾਂਗਰਸ ਦੀ ਅੱਗ ਅੱਗੇ ਅੰਦਰ-ਅੰਦਰ ਸੁਲਗਦੀ ਸੀ, ਅੱਜ ਨੰਗੇ 'ਚ ਆ ਗਈ ਹੈ, ਇਹ ਕਹਿਣਾ ਹੈ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਦਾ। ਪੰਜਾਬ ਦੇ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਵਿਰੋਧੀਆਂ ਵੱਲੋਂ ਨਵਜੋਤ ਸਿੰਘ ਸਿੱਧੂ ਅਤੇ ਸਮੁੱਚੀ ਕਾਂਗਰਸ ਨੂੰ ਨਿਸ਼ਾਨੇ 'ਤੇ ਲਿਆ ਜਾ ਰਿਹਾ ਹੈ।

 

ਅਕਾਲੀ ਆਗੂ ਮਹੇਸ਼ਇੰਦਰ ਗਰੇਵਾਲ ਨੇ ਤਿੱਖਾ ਸ਼ਬਦੀ ਹਮਲਾ ਕਰਦੇ ਹੋਏ ਨਵਜੋਤ ਸਿੱਧੂ ਨੂੰ ਆਪਣੀਆਂ ਜਿੰਮੇਵਾਰੀਆਂ ਦਾ ਨਹੀਂ ਪਤਾ, ਗਰੇਵਾਲ ਨੇ ਕਿਹਾ ਕਿ ਸਿੱਧੂ ਨੂੰ ਮੁੱਖ ਮੰਤਰੀ ਨਾਲ ਇਸ ਤਰ੍ਹਾਂ ਦੀ ਮਸ਼ਕਰੀ ਕਰਨਾ ਸ਼ੋਭਾ ਨਹੀਂ ਦਿੰਦਾ। ਦੱਸ ਦੇਈਏ ਕਿ ਤੇਲੰਗਾਨਾ ਵਿੱਚ ਚੋਣ ਪ੍ਰਚਾਰ ਕਰਨ ਗਏ ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਉਹ ਪਾਕਿਸਤਾਨ ਆਪਣੇ ਕੈਪਟਨ ਰਾਹੁਲ ਗਾਂਧੀ ਦੇ ਕਹਿਣ 'ਤੇ ਗਏ ਸਨ ਅਤੇ ਉਹ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਆਪਣਾ ਕੈਪਟਨ ਨਹੀਂ ਮੰਨਦੇ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement