ਵਿਗਿਆਨ ਭਵਨ ਵਿਖੇ ਰਾਜਨਾਥ ਸਿੰਘ ਦੀ ਅਗਵਾਈ ਵਿੱਚ ਸਰਕਾਰ ਅਤੇ ਕਿਸਾਨਾਂ ਦਰਮਿਆਨ ਗੱਲਬਾਤ ਸ਼ੁਰੂ
Published : Dec 1, 2020, 3:23 pm IST
Updated : Dec 1, 2020, 3:23 pm IST
SHARE ARTICLE
Rajnath singh
Rajnath singh

ਇਸ ਮੀਟਿੰਗ ਵਿੱਚ ਲਗਭਗ 35 ਕਿਸਾਨ ਸੰਗਠਨ ਸ਼ਾਮਲ ਹਨ।

 ਨਵੀਂ ਦਿੱਲੀ :ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਦਰਮਿਆਨ ਗੱਲਬਾਤ ਸ਼ੁਰੂ ਹੋ ਗਈ ਹੈ। ਇਹ ਗੱਲਬਾਤ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ
ਅਗਵਾਈ ਹੇਠ ਵਿਗਿਆਨ ਭਵਨ ਵਿਖੇ ਹੋ ਰਹੀ ਹੈ। ਇਸ ਮੀਟਿੰਗ ਵਿੱਚ ਲਗਭਗ 35 ਕਿਸਾਨ ਸੰਗਠਨ ਸ਼ਾਮਲ ਹਨ। ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਗੱਲਬਾਤ ਸ਼ੁਰੂ ਹੋ ਗਈ ਹੈ।ਰਾਜਨਾਥ ਸਿੰਘ ਮੀਟਿੰਗ ਦੀ ਅਗਵਾਈ ਕਰ ਰਹੇ ਹਨ।

photophotoਮਹੱਤਵਪੂਰਨ ਗੱਲ ਇਹ ਹੈ ਕਿ ਕੇਂਦਰੀ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਹੇਠ ਸਰਕਾਰ ਦੀ ਤਰਫੋਂ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ। ਇਕ ਪਾਸੇ,ਕਿਸਾਨ ਸੰਗਠਨ ਦੇ ਆਗੂ ਸਰਕਾਰ ਨਾਲ ਗੱਲਬਾਤ ਕਰ ਰਹੇ ਹਨ,ਦੂਜੇ ਪਾਸੇ ਗਾਜੀਪੁਰ ਸਰਹੱਦ 'ਤੇ ਇਕ ਵਾਰ ਫਿਰ ਕਿਸਾਨ ਸੜਕਾਂ 'ਤੇ ਆ ਗਏ ਹਨ। ਕਿਸਾਨ ਜੱਥੇਬੰਦੀਆਂ ਐਮਐਸਪੀ ਉੱਤੇ ਪੱਕਾ ਵਿਸ਼ਵਾਸ ਚਾਹੁੰਦੀਆਂ ਹਨ,ਦਿੱਲੀ ਸਰਹੱਦ 'ਤੇ ਕਈ ਦਿਨਾਂ ਤੋਂ ਵਿਰੋਧ ਪ੍ਰਦਰਸ਼ਨ ਜਾਰੀ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:15 PM

TODAY BARNALA NEWS : ਤਾਪਮਾਨ 45 ਡਿਗਰੀ ਤੋਂ ਪਾਰ ! ਕੋਈ ਪੀ ਰਿਹਾ ਗੰਨੇ ਦਾ ਜੂਸ ਤੇ ਕੋਈ ਪੀ ਰਿਹਾ ਨਿੰਬੂ ਪਾਣੀ

25 May 2024 9:58 AM

Punjab Weather Update : ਲਓ ਜੀ ਆ ਗਿਆ ਤੇਜ਼ ਮੀਂਹ, ਪੰਜਾਬ 'ਚ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਦੇਖੋ LIVE

25 May 2024 8:57 AM

ਕਾਕਾ ਬਰਾੜ ਨੂੰ ਕਮਜ਼ੋਰ ਦੱਸਣ ਵਾਲਿਆਂ ਨੂੰ Goldy Kamboj ਦਾ ਜਵਾਬ"ਇੱਕ ਆਮ ਇਨਸਾਨ ਇਨ੍ਹਾਂ ਨੂੰ ਸਹਿਣ ਨਹੀਂ ਹੋ ਰਿਹਾ"

24 May 2024 4:29 PM
Advertisement