ਖ਼ਬਰਾਂ |

ਤਾਜ਼ਾ |

ਦਿਆਲ ਸਿੰਘ ਕੋਲਿਆਂਵਾਲੀ 16 ਜਨਵਰੀ ਤੱਕ ਰਹਿਣਗੇ ਰਿਮਾਂਡ ‘ਤੇ
Published : Jan 2, 2019, 3:55 pm IST
Updated : Jan 2, 2019, 3:55 pm IST
SHARE ARTICLE
ਦਿਆਲ ਸਿੰਘ ਕੋਲਿਆਂਵਾਲੀ
ਦਿਆਲ ਸਿੰਘ ਕੋਲਿਆਂਵਾਲੀ

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਘਿਰੇ ਬਾਦਲ ਪਰਵਾਰ ਦੇ ਕਰੀਬੀ ਅਤੇ ਅਕਾਲੀ ਦਲ ਦੇ ਸੀਨੀਅਰ ਲੀਡਰ ਦਿਆਲ ਸਿੰਘ ਕੋਲਿਆਂਵਾਲੀ ਨੂੰ ਮੋਹਾਲੀ ਦੀ ...

ਮੋਹਾਲੀ : ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਘਿਰੇ ਬਾਦਲ ਪਰਵਾਰ ਦੇ ਕਰੀਬੀ ਅਤੇ ਅਕਾਲੀ ਦਲ ਦੇ ਸੀਨੀਅਰ ਲੀਡਰ ਦਿਆਲ ਸਿੰਘ ਕੋਲਿਆਂਵਾਲੀ ਨੂੰ ਮੋਹਾਲੀ ਦੀ ਅਦਾਲਤ ਨੇ 16 ਜਨਵਰੀ ਤਕ ਮੁੰੜ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਵੱਲੋਂ ਕੋਲਿਆਂਵਾਲੀ ਨੂੰ 2 ਜਨਵਰੀ ਤਕ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ ਗਿਆ ਸੀ, ਰਿਮਾਂਡ ਖ਼ਤਮ ਹੋਣ ਉਪਰੰਤ ਪੁਲਿਸ ਵੱਲੋਂ ਉਹਨਾਂ ਨੂੰ ਮੁੜ ਮੋਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਹਨਾਂ ਨੂੰ 16 ਜਨਵਰੀ ਤਕ ਨਿਆਇਕ ਹਿਰਾਸਤ ਵਿਚ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ ਹਨ।

Diyal Singh Kolianwaliਦਿਆਲ ਸਿੰਘ ਕੋਲਿਆਂਵਾਲੀ 

ਦੱਸਣਯੋਗ ਹੈ ਕਿ ਦਿਆਲ ਸਿੰਘ ਕੋਲਿਆਂਵਾਲੀ ਨੇ 14 ਦਸੰਬਰ ਨੂੰ ਮੋਹਾਲੀ ਦੀ ਅਦਾਲਤ ਵਿਚ ਆਤਮਸਮਰਪਣ ਕੀਤਾ ਸੀ। ਜਿਸ ਤੋਂ ਬਾਅਦ ਅਦਾਲਤ ਨੇ ਉਹਨਾਂ ਨੂੰ ਪੁਲਿਸ ਰਿਮਾਂਡ ‘ਤੇ ਵੀ ਭੇਜਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement