8 ਜਿਲਿਆਂ ਦੇ 14 ਬੂਥਾਂ 'ਤੇ ਮੁੜ ਪੋਲਿੰਗ ਸ਼ੁਰੂ, ਭਾਰੀ ਸੁਰੱਖਿਆ ਹੇਠ ਪੈ ਰਹੀਆਂ ਨੇ ਵੋਟਾਂ
Published : Jan 2, 2019, 11:03 am IST
Updated : Apr 10, 2020, 10:29 am IST
SHARE ARTICLE
Voter's
Voter's

ਇਨ੍ਹਾਂ ਬੂਥਾਂ 'ਤੇ ਮੁੜ ਵੋਟਾਂ ਇਸ ਲਈ ਪੈ ਰਹੀਆਂ ਹਨ ਕਿਉਂਕਿ ਇੱਥੇ ਗੜਬੜੀਆਂ ਦੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਸੀ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਵੋਟਾਂ...

ਚੰਡੀਗੜ੍ਹ (ਸ.ਸ.ਸ) : ਇਨ੍ਹਾਂ ਬੂਥਾਂ 'ਤੇ ਮੁੜ ਵੋਟਾਂ ਇਸ ਲਈ ਪੈ ਰਹੀਆਂ ਹਨ ਕਿਉਂਕਿ ਇੱਥੇ ਗੜਬੜੀਆਂ ਦੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਸੀ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅੰਮ੍ਰਿਤਸਰ ਦੇ ਜ਼ਿਲ੍ਹੇ ਦੇ ਵੇਰਕਾ ਬਲਾਕ ਦੇ ਪਿੰਡ ਵਡਾਲਾ ਭਿੱਟੇਵਿੰਡ ਤੇ ਬਲਾਕ ਹਰਸ਼ਾ ਛੀਨਾ ਦੀ ਪੰਚਾਇਤ ਦਾਲੇਹ ਦੀ ਸਮੁੱਚੀ ਪੰਚਾਇਤ, ਜ਼ਿਲ੍ਹਾ ਗੁਰਦਾਸਪੁਰ ਦੇ ਧਾਰੀਵਾਲ ਬਲਾਕ ਦੀ ਪੰਚਾਇਤ ਬਜੁਰਗਵਾਲਾ ਦੀ ਸਮੁੱਚੀ ਪੰਚਾਇਤ ਤੇ ਇਸੇ ਬਲਾਕ ਦੇ ਪਿੰਡ ਚੌੜਾ ਦੀ ਵਾਰਡ ਨੰਬਰ 5 ਤੇ 6 ਵਿੱਚ ਮੁੜ ਵੋਟਾਂ ਪੈਣੀਆਂ ਸ਼ੁਰੂ।

ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਬਲਾਕ ਦੇ ਪਿੰਡ ਲਖਮੀਰ ਕੇ ਹਿਠਾੜ ਦੀ ਸਮੁੱਚੀ ਪੰਚਾਇਤ ਤੇ ਇਸੇ ਬਲਾਕ ਅਧੀਨ ਆਉਂਦੇ ਨਾਨਕਪੁਰਾ ਪਿੰਡ ਦੇ ਮਹੱਲਾ ਨਾਨਕਪੁਰਾ ਵਿੱਚ ਮੁੜ ਵੋਟਾਂ ਪੈਣੀਆਂ ਸ਼ੁਰੂ ਲੁਧਿਆਣਾ ਜ਼ਿਲ੍ਹੇ ਦੇ ਬਲਾਕ ਸੁਧਾਰ ਪੈਂਦੇ ਪਿੰਡ ਦੇਵਤਵਾਲ ਦੀ ਸਮੁੱਚੀ ਪੰਚਾਇਤ ਲਈ ਵੀ ਮੁੜ ਵੋਟਾਂ ਸ਼ੁਰੂ ਪਟਿਆਲਾ ਜ਼ਿਲ੍ਹੇ ਦੇ ਘਨੌਰ ਬਲਾਕ ਦੇ ਪਿੰਡ ਲਾਛੜੂ ਤੇ ਹਰੀ ਮਾਜਰਾ ਤੇ ਬਲਾਕ ਪਟਿਆਲਾ ਦੇ ਪਿੰਡ ਮਹਿਮਦਪੁਰ ਦੀ ਸਮੁੱਚੀ ਪੰਚਾਇਤ ਲਈ ਮੁੜ ਵੋਟਾਂ ਪੈਣੀਆਂ ਸ਼ੁਰੂ ਜਲੰਧਰ ਦੇ ਗ੍ਰਾਮ ਪੰਚਾਇਤ ਸੈਦਪੁਰ ਝਿੜੀ (ਵੈਸਟ ਸਾਈਡ) ਦੇ ਵਾਰਡ ਨੰਬਰ 7 ਵਿੱਚ ਮੁੜ ਵੋਟਾਂ ਸ਼ੁਰੂ।

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪਿੰਡ ਟਰੜਕ ਤੇ ਘਟੋਰ ਵਿੱਚ ਸਰਪੰਚ,  ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਵਾਲਾ ਦੇ ਪਿੰਡ ਰਤਨਗੜ੍ਹ ਵਿੱਚ ਸਰਪੰਚ ਲਈ ਮੁੜ ਵੋਟਾਂ ਪੈਣੀਆਂ ਸ਼ੁਰੂ, ਸੁਰਖਿਆ ਦੇ ਕਰੜੇ ਬੰਦੋਬਸਤ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚਰਚਾ ਦੌਰਾਨ ਆਹਮੋ-ਸਾਹਮਣੇ ਹੋ ਗਏ ਬੀਜੇਪੀ ਤੇ ਕਾਂਗਰਸ ਦੇ ਵੱਡੇ ਲੀਡਰ "ਗ਼ਰੀਬੀ ਤਾਂ ਹਟੀ ਨਹੀਂ, ਗ਼ਰੀਬ ਹੀ ਹਟਾ ਦਿੱਤੇ"

16 May 2024 9:42 AM

ਚੋਣਾਂ ਤੋਂ ਪਹਿਲਾਂ ਮੈਦਾਨ ਛੱਡ ਗਏ ਅਕਾਲੀ, ਨਹੀਂ ਮਿਲਿਆ ਨਵਾਂ ਉਮੀਦਵਾਰ?

16 May 2024 9:28 AM

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM
Advertisement