ਖ਼ਬਰਾਂ |

ਤਾਜ਼ਾ |

ਜ਼ਿਲ੍ਹਾ ਰੋਪੜ ਦੇ ਇਕ ਪ੍ਰਾਈਵੇਟ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ, ਛੁੱਟੀਆਂ ਦੇ ਬਾਵਜੂਦ ਵੀ ਖੋਲ੍ਹਿਆ ਸਕੂਲ 
Published : Jan 2, 2023, 9:34 pm IST
Updated : Jan 2, 2023, 9:36 pm IST
SHARE ARTICLE
Harjot Bains
Harjot Bains

ਸਿੱਖਿਆ ਮੰਤਰੀ ਨੇ ਖੁਦ ਟਵੀਟ ਕਰ ਕੇ ਦਿੱਤੀ ਜਾਣਕਾਰੀ

ਚੰਡੀਗੜ੍ਹ - ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਰੋਪੜ ਦੇ ਇਕ ਪ੍ਰਾਈਵੇਟ ਸਕੂਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਦਰਅਸਲ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਮਿਤੀ 08/01/2023 ਤੱਕ ਸੂਬੇ ਦੇ ਸਾਰੇ ਸਕੂਲਾਂ ਵਿੱਚ ਕੀਤੀਆਂ ਛੁੱਟੀਆਂ ਕੀਤੀਆਂ ਗਈਆਂ ਸਨ ਬਾਵਜੂਦ ਇਸ ਦੇ ਹੁਕਮਾਂ ਦੀ ਉਲੰਘਣਾ ਕਰਦਿਆਂ ਰੋਪੜ ਵਿਚ ਇਕ ਸਕੂਲ ਖੋਲ੍ਹਿਆ ਗਿਆ। ਜਿਸ ਤੋਂ ਬਾਅਦ ਸਿੱਖਿਆ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਕਾਰਵਾਈ ਦੇ ਆਦੇਸ਼ ਦਿੱਤੇ ਹਨ। ਇਸ ਸਬੰਧੀ ਸਿੱਖਿਆ ਮੰਤਰੀ ਨੇ ਖੁਦ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ। 

file photo

file photo

 

 

 

SHARE ARTICLE

ਏਜੰਸੀ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement