ਮੁੱਖ ਮੰਤਰੀ ਨੇ ਸਾਲ 2023 ਕੈਲੰਡਰ ਕੀਤਾ ਜਾਰੀ
Published : Jan 2, 2023, 3:49 pm IST
Updated : Jan 2, 2023, 3:49 pm IST
SHARE ARTICLE
 The Chief Minister released the 2023 calendar
The Chief Minister released the 2023 calendar

ਕੈਲੰਡਰ ਦਾ ਖਾਕਾ ਤੇ ਰੂਪ-ਰੇਖਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਤਿਆਰ ਕੀਤੀ ਗਈ ਹੈ

 

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਸਵੇਰੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਸਾਲ 2023 ਲਈ ਪੰਜਾਬ ਸਰਕਾਰ ਦਾ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਦਾ ਖਾਕਾ ਤੇ ਰੂਪ-ਰੇਖਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਤਿਆਰ ਕੀਤੀ ਗਈ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਕੈਲੰਡਰ ਛਾਪਿਆ ਗਿਆ ਹੈ।

ਇਸ ਮੌਕੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸੋਨਾਲੀ ਗਿਰਿ ਅਤੇ ਅਧਿਕਾਰੀ ਹੋਰ ਹਾਜ਼ਰ ਸਨ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement