ਲੜਕੀ ‘ਤੇ ਤੇਜ਼ਾਬੀ ਹਮਲਾ ਕਰਨ ਵਾਲਿਆਂ ‘ਚੋਂ 3 ਗ੍ਰਿਫ਼ਤਾਰ
Published : Feb 2, 2019, 1:50 pm IST
Updated : Feb 2, 2019, 1:50 pm IST
SHARE ARTICLE
Acid Attack Case
Acid Attack Case

ਪੀ.ਏ.ਪੀ. ਚੌਂਕ ਵਿਚ 23 ਸਾਲਾਂ ਦੀ ਲੈਬ ਟੈਕਨੀਸ਼ੀਅਨ ਲੜਕੀ ‘ਤੇ ਤੇਜ਼ਾਬ ਸੁੱਟਣ ਵਾਲੇ 3 ਦੋਸ਼ੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਹੋਏ...

ਜਲੰਧਰ : ਪੀ.ਏ.ਪੀ. ਚੌਂਕ ਵਿਚ 23 ਸਾਲਾਂ ਦੀ ਲੈਬ ਟੈਕਨੀਸ਼ੀਅਨ ਲੜਕੀ ‘ਤੇ ਤੇਜ਼ਾਬ ਸੁੱਟਣ ਵਾਲੇ 3 ਦੋਸ਼ੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਹੋਏ 2 ਨੌਜਵਾਨ ਹਿਮਾਚਲ ਦੇ ਊਨਾ ਤੋਂ ਅਤੇ ਇਕ ਲੁਧਿਆਣਾ ਦਾ ਦੱਸਿਆ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ 1 ਦੋਸ਼ੀ ਅਜੇ ਵੀ ਫ਼ਰਾਰ ਹੈ, ਜਿਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Acid Attack CaseAcid Attack Case

ਦੱਸ ਦਈਏ ਕਿ ਬੁੱਧਵਾਰ ਨੂੰ ਪੀਏਪੀ ਚੌਂਕ ਦੇ ਨੇੜੇ ਆਟੋ ਤੋਂ ਉਤਰਦੇ ਸਮੇਂ ਇਕ ਲੜਕੀ ‘ਤੇ ਮੋਟਰਸਾਈਕਲ ਸਵਾਰ ਕੁਝ ਨੌਜਵਾਨ ਤੇਜ਼ਾਬ ਸੁੱਟ ਕੇ ਫ਼ਰਾਰ ਹੋ ਗਏ। ਲੜਕੀ ਨਿਜੀ ਹਸਪਤਾਲ ਵਿਚ ਡਿਊਟੀ ‘ਤੇ ਜਾ ਰਹੀ ਸੀ। ਮੌਕੇ ‘ਤੇ ਮੌਜੂਦ ਪੁਲਿਸ ਕਰਮਚਾਰੀਆਂ ਨੇ ਤੇਜ਼ਾਬ ਨਾਲ ਝੁਲਸ ਰਹੀ ਹਾਲਤ ਵਿਚ ਲੜਕੀ ਨੂੰ ਹਸਪਤਾਲ ਪਹੁੰਚਾਇਆ। ਲੜਕੀ ਸ਼ਹਿਰ ਦੇ ਜੌਹਲ ਹਸਪਤਾਲ ਵਿਚ ਲੈਬ ਟੈਕਨੀਸ਼ੀਅਨ ਹੈ। ਸੂਚਨਾ ਮਿਲਦੇ ਹੀ ਮੌਕੇ ਉਤੇ ਪਹੁੰਚੀ ਥਾਣਾ ਕੈਂਟ ਦੀ ਪੁਲਿਸ ਨੇ ਦੋਸ਼ੀਆਂ ਉਤੇ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM
Advertisement