ਕਿਸਾਨ ਅੰਦੋਲਨ ਨੂੰ ਲੈ ਕੇ ਸੱਦੀ ਸਰਬ ਪਾਰਟੀ ਮੀਟਿੰਗ ‘ਚ ਸ਼ਾਮਲ ਨਹੀਂ ਹੋਵੇਗੀ ਭਾਜਪਾ
Published : Feb 2, 2021, 11:47 am IST
Updated : Feb 2, 2021, 11:47 am IST
SHARE ARTICLE
BJP Punjab will not attend the all-party meeting
BJP Punjab will not attend the all-party meeting

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਹੋਵੇਗੀ ਸਰਬ ਪਾਰਟੀ ਬੈਠਕ

ਚੰਡੀਗੜ੍ਹ: ਕਿਸਾਨ ਅੰਦੋਲਨ ‘ਤੇ ਵਿਚਾਰ ਵਟਾਂਦਰੇ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿਚ ਭਾਰਤੀ ਜਨਤਾ ਪਾਰਟੀ ਪੰਜਾਬ ਸ਼ਾਮਲ ਨਹੀਂ ਹੋਵੇਗੀ। ਕਿਸਾਨ ਅੰਦੋਲਨ ‘ਤੇ ਚਰਚਾ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਕੁਝ ਦੇਰ ਬਾਅਦ ਸ਼ੁਰੂ ਹੋਵੇਗੀ।

 Captain Amarinder Singh arrives at Punjab BhawanCaptain Amarinder Singh arrives at Punjab Bhawan

ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਆਗੂ ਵੀ ਸ਼ਾਮਲ ਹੋਣਗੇ। ਇਸ ਤੋਂ ਇਲ਼ਾਵਾ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵੀ ਮੀਟਿੰਗ ਵਿਚ ਸ਼ਾਮਲ ਹੋਣ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਵੀ ਪੰਜਾਬ ਭਵਨ ਪਹੁੰਚ ਚੁੱਕੇ ਹਨ।

Captain Amarinder SinghCaptain Amarinder Singh

ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਬ ਪਾਰਟੀ ਦੀ ਮੀਟਿੰਗ ਦਾ ਐਲਾਨ ਕਰਦਿਆਂ ਕਿਸਾਨੀ ਮੁੱਦੇ ‘ਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement