
Jagraon Accident News: ਮ੍ਰਿਤਕ ਦੀ ਨਹੀਂ ਹੋ ਸਕੀ ਪਹਿਚਾਣ
Tractor-trolley overturned Jagraon Accident News in punjabi: ਜਗਰਾਉਂ ਦੇ ਨੇੜਲ ਪਿੰਡ ਪਿੰਡ ਅਲੀਗੜ੍ਹ 'ਚ ਧੁੰਦ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਥੇ ਬੇਕਾਬੂ ਹੋ ਕੇ ਟਰੈਕਟਰ ਟਰਾਲੀ ਪਲਟ ਗਈ।
ਇਹ ਵੀ ਪੜ੍ਹੋ: Haryana News : ਦੇਸ਼ ਦੀ ਰਾਖੀ ਕਰਦਾ ਸ਼ਹੀਦ ਹੋਇਆ ਇਕ ਹੋਰ ਜਵਾਨ, ਨਕਸਲੀਆਂ ਨਾਲ ਮੁਕਾਬਲੇ 'ਚ ਲੱਗੀ ਗੋਲੀ
ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਜਦੋਂਕਿ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀ ਨੂੰ ਲੁਧਿਆਣਾ ਰੈਫਰ ਕਰ ਦਿਤਾ ਗਿਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੁਰਦਾਘਰ 'ਚ ਰਖਵਾ ਦਿਤਾ ਹੈ। ਏਐਸਆਈ ਬਲਰਾਜ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: China News: ਪ੍ਰੇਮਿਕਾ ਦੇ ਕਹਿਣ 'ਤੇ ਪਿਓ ਨੇ 15ਵੀਂ ਮੰਜ਼ਿਲ ਤੋਂ ਸੁੱਟੇ 2 ਮਾਸੂਮ ਬੱਚੇ, ਦੋਵਾਂ ਦੋਸ਼ੀਆਂ ਨੂੰ ਦਿਤੀ ਮੌਤ ਦੀ ਸਜ਼ਾ
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more news apart from, Tractor-trolley overturned Jagraon Accident News in punjabi , stay tuned to Rozana Spokesman