Gurdaspur News : ਬੀਐਸਐਫ ਨੇ ਸਰਹੱਦ ਤੋਂ ਦੋ ਨੌਜਵਾਨਾਂ ਨੂੰ 550 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

By : BALJINDERK

Published : Feb 2, 2025, 4:19 pm IST
Updated : Feb 2, 2025, 4:19 pm IST
SHARE ARTICLE
ਪੁਲਿਸ ਵਲੋਂ ਕਾਬੂ ਕੀੇਤੇ ਗਏ ਮੁਲਜ਼ਮ
ਪੁਲਿਸ ਵਲੋਂ ਕਾਬੂ ਕੀੇਤੇ ਗਏ ਮੁਲਜ਼ਮ

Gurdaspur News : ਮੁਲਜ਼ਮਾਂ ਕੋਲੋਂ 550 ਗ੍ਰਾਮ ਹੈਰੋਇਨ, ਦੋ ਮੋਬਾਈਲ ਫੋਨ ਅਤੇ ਇੱਕ ਉਨ੍ਹਾਂ ਕੋਲੋਂ ਮੋਟਰਸਾਈਕਲ ਹੋਏ ਬਰਾਮਦ

Gurdaspur News in Punjabi : ਅੱਜ ਸਵੇਰੇ, ਬੀਐਸਐਫ ਹੈੱਡਕੁਆਰਟਰ ਗੁਰਦਾਸਪੁਰ ਦੀ ਚੰਦੂ ਵਡਾਲਾ ਸਰਹੱਦੀ ਚੌਕੀ 'ਤੇ, ਬੀਐਸਐਫ ਦੀ 27ਵੀਂ ਬਟਾਲੀਅਨ ਦੇ ਜਵਾਨਾਂ ਨੇ ਇੱਕ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਜੋ ਸਰਹੱਦ ਦੇ 1 ਕਿਲੋਮੀਟਰ ਦੇ ਘੇਰੇ ਵਿੱਚ ਘੁੰਮ ਰਹੇ ਸਨ। ਉਨ੍ਹਾਂ ਕੋਲੋਂ 550 ਗ੍ਰਾਮ ਵਜ਼ਨ ਦਾ ਹੈਰੋਇਨ ਦਾ ਪੈਕੇਟ ਬਰਾਮਦ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ, ਪਿੰਡ ਚੰਦੂਵਡਾਲਾ, ਅਮਨਦੀਪ ਸਿੰਘ ਪੁੱਤਰ ਸਰਦੂਲ ਸਿੰਘ ਪਿੰਡ ਚੰਦੂਵਡਾਲਾ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

1

ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਕਲਾਨੌਰ ਥਾਣੇ ਦੇ ਐਸਐਚਓ ਜਗਦੀਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਬੀਐਸਐਫ ਦੀ ਚੰਦੂ ਵਡਾਲਾ ਸਰਹੱਦੀ ਚੌਕੀ ਤੋਂ ਫੋਨ ਆਇਆ ਕਿ ਮੋਟਰਸਾਈਕਲ 'ਤੇ ਦੋ ਨੌਜਵਾਨ ਸਰਹੱਦ ਨੇੜੇ ਘੁੰਮ ਰਹੇ ਹਨ ਅਤੇ ਉਨ੍ਹਾਂ ਕੋਲੋਂ 550 ਗ੍ਰਾਮ ਹੈਰੋਇਨ, ਦੋ ਮੋਬਾਈਲ ਫੋਨ ਅਤੇ ਇੱਕ ਉਨ੍ਹਾਂ ਕੋਲੋਂ ਮੋਟਰਸਾਈਕਲ ਪੀਬੀ ਬਰਾਮਦ ਕੀਤੀ ਗਈ। ਦੋਵਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਇਹ ਹੈਰੋਇਨ ਕਿੱਥੋਂ ਮਿਲੀ।

(For more news apart from BSF arrested two youths from border with 550 grams heroin News in Punjabi, stay tuned to Rozana Spokesman)

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement