Mohali News: ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੱਸ ਭੇਂਟ
Published : Mar 2, 2024, 8:23 am IST
Updated : Mar 2, 2024, 3:23 pm IST
SHARE ARTICLE
File Photo
File Photo

ਨਗਰ ਕੀਰਤਨ ਲਈ ਭੇਂਟ ਕੀਤੀ ਗਈ ਹੈ ਬੱਸ

ਦਾਨੀ ਨੇ ਨਗਰ ਕੀਰਤਨ ਲਈ ਵਰਤੋਂ 'ਚ ਆਉਣ ਵਾਲਾ ਸਮਾਨ ਵੀ ਲਗਵਾ ਕੇ ਦਿੱਤਾ
Mohali News:  ਮੁਹਾਲੀ - ਮੁਹਾਲੀ ਦੇ ਪਿੰਡ ਸੋਹਾਣਾ ਸਥਿਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਗਰ ਕੀਰਤਨ ਲਈ ਦਾਨੀਆਂ ਵੱਲੋਂ ਬੱਸ ਭੇਂਟ ਕੀਤੀ ਗਈ ਹੈ। ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਦਾਨੀ ਸੱਜਣ ਨੇ ਗੁਰਦੁਆਰਾ ਸਾਹਿਬ ਵਿਖੇ ਬੱਸ ਖੜ੍ਹੀ ਕਰ ਕੇ ਦਫ਼ਤਰ ਨੂੰ ਚਾਬੀਆਂ ਦੇ ਦਿੱਤੀਆਂ ਹਨ। 

ਇਸ ਦੌਰਾਨ ਪ੍ਰਬੰਧਕਾਂ ਨੂੰ ਬੇਨਤੀ ਕੀਤੀ ਗਈ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਸਤਿਕਾਰ ਲਈ ਇਹ ਬੱਸ ਨਗਰ ਕੀਰਤਨ ਲਈ ਭੇਂਟ ਕਰਨਾ ਚਾਹੁੰਦੇ ਹਨ, ਨਾਲ ਹੀ ਦਾਨੀ ਨੇ ਬੱਸ ਦਾ ਸਾਰਾ ਸਮਾਨ ਵੀ ਦਿੱਤਾ ਹੈ ਜੋ ਨਗਰ ਕੀਰਤਨ ਵਿਚ ਵਰਤਿਆ ਜਾਂਦਾ ਹੈ। ਓਧਰ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਨੇ  ਪ੍ਰਸ਼ਾਦਾ ਵੀ ਛਕਾਇਆ ਅਤੇ ਦਾਨੀ ਸੱਜਣ ਲਈ ਅਰਦਾਸ ਕੀਤੀ। 

(For more news apart from Bus gift at Gurudwara Singh Shaheedan Sohana News in punjabi, stay tuned to Rozana Spokesman)

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement