Abohar News: ਸ਼ਰਮਨਾਕ.. ਦਿਮਾਗੀ ਤੌਰ 'ਤੇ ਕਮਜ਼ੋਰ ਨਾਬਾਲਗ ਨਾਲ ਕੀਤਾ ਬਲਾਤਕਾਰ
Published : Mar 2, 2024, 2:59 pm IST
Updated : Mar 2, 2024, 2:59 pm IST
SHARE ARTICLE
Rape of a mentally retarded minor Abohar News in punjabi
Rape of a mentally retarded minor Abohar News in punjabi

Abohar News: ਪੁਲਿਸ ਨੇ 50 ਸਾਲਾ ਬਲਾਤਕਾਰੀ ਬੋਹੜ ਸਿੰਘ ਨੂੰ ਕੀਤਾ ਗ੍ਰਿਫਤਾਰ

Rape of a mentally retarded minor Abohar News in punjabi : ਅਬੋਹਰ ਦੇ ਬਹਾਵਾਲਾ ਥਾਣਾ ਅਧੀਨ ਪੈਂਦੇ ਪਿੰਡ 'ਚ ਇਕ ਅੱਧਖੜ ਉਮਰ ਦੇ ਵਿਅਕਤੀ ਨੇ ਮਾਨਸਿਕ ਤੌਰ 'ਤੇ ਅਪਾਹਜ ਅਤੇ ਨਾਬਾਲਗ ਲੜਕੀ ਨੂੰ ਪਸ਼ੂਆਂ ਵਾਲੇ ਵਾੜੇ ਵਿਚ ਲਿਜਾ ਕੇ ਉਸ ਨਾਲ ਬਲਾਤਕਾਰ ਕੀਤਾ। ਪੁਲਿਸ ਨੇ ਪੀੜਤਾ ਦਾ ਸਰਕਾਰੀ ਹਸਪਤਾਲ 'ਚ ਮੈਡੀਕਲ ਕਰਵਾਇਆ ਅਤੇ ਬਲਾਤਕਾਰੀ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: Haryana News: ਚਾਚੇ ਨੇ 7 ਸਾਲਾ ਭਤੀਜੀ ਦਾ ਕੀਤਾ ਕਤਲ, ਗਲਾ ਘੁੱਟ ਕੇ ਮਾਰਨ ਤੋਂ ਬਾਅਦ ਖੇਤ 'ਚ ਦੱਬੀ ਲਾਸ਼

ਜਾਣਕਾਰੀ ਅਨੁਸਾਰ ਥਾਣਾ ਬਹਾਵਵਾਲਾ ਦੇ ਇੰਚਾਰਜ ਗੁਰਮੀਤ ਸਿੰਘ ਨੇ ਦਸਿਆ ਕਿ ਉਨ੍ਹਾਂ ਦੇ ਥਾਣਾ ਬਹਾਵਵਾਲਾ ਅਧੀਨ ਪੈਂਦੇ ਪਿੰਡ 'ਚ ਮਾਨਸਿਕ ਤੌਰ 'ਤੇ ਕਮਜ਼ੋਰ ਨਾਬਾਲਗ ਨਾਲ ਜਬਰ-ਜ਼ਨਾਹ ਦੀ ਘਟਨਾ ਸਾਹਮਣੇ ਆਈ ਹੈ ਅਤੇ ਪੁਲਿਸ ਨੇ ਬਲਾਤਕਾਰੀ ਬੋਹੜ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਸ ਦੀ ਉਮਰ 50 ਸਾਲ ਦੇ ਕਰੀਬ ਹੈ। ਜਿਸ ਕਾਰਨ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਅਦਾਲਤ ਨੇ ਪੁਲਿਸ ਰਿਮਾਂਡ 'ਤੇ ਭੇਜਿਆ।

ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ NRI ਨੇ ਪੱਖੇ ਨਾਲ ਲਟਕ ਕੇ ਕੀਤੀ ਖੁਦਕੁਸ਼ੀ

ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਥਾਣਾ ਇੰਚਾਰਜ ਨੇ ਦਸਿਆ ਕਿ ਮੁਲਜ਼ਮ ਵਿਆਹਿਆ ਹੋਇਆ ਹੈ ਅਤੇ ਉਸ ਦਾ ਹਸਪਤਾਲ ਵਿੱਚ ਮੈਡੀਕਲ ਵੀ ਕਰਵਾਇਆ ਗਿਆ ਹੈ। ਮੈਡੀਕਲ ਜਾਂਚ ਤੋਂ ਬਾਅਦ ਲੜਕੀ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Rape of a mentally retarded minor Abohar News in punjabi, stay tuned to Rozana Spokesman)

Location: India, Punjab, Abohar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement