Batala News: ਗੁਰੂ ਘਰ ਸੇਵਾ ਕਰ ਕੇ ਵਾਪਸ ਆ ਰਹੇ ਜੋੜੇ ਨੂੰ ਮਾਰੀਆਂ ਗੋਲੀਆਂ, ਪਤੀ ਦੀ ਮੌਤ ਪਤਨੀ ਗੰਭੀਰ
Published : Mar 2, 2025, 11:17 am IST
Updated : Mar 2, 2025, 11:17 am IST
SHARE ARTICLE
Couple returning from Guru Ghar service shot dead, husband dead, wife critical
Couple returning from Guru Ghar service shot dead, husband dead, wife critical

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਹੈ।

 

Batala News: ਦੇਰ ਰਾਤ ਡੇਰਾ ਬਾਬਾ ਨਾਨਕ ਮੁੱਖ ਮਾਰਗ ’ਤੇ ਲੰਗਰ ਦੀ ਸੇਵਾ ਕਰਕੇ ਪਰਤ ਰਹੇ ਪਤੀ-ਪਤਨੀ ’ਤੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਨਾਲ 60 ਸਾਲਾ ਸੋਹਣ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਪਰਮਿੰਦਰ ਕੌਰ ਗੰਭੀਰ ਜ਼ਖਮੀ ਹੋ ਗਈ।

ਇਹ ਘਟਨਾ ਪਿੰਡ ਸਰਵਾਲੀ ਨੇੜੇ ਵਾਪਰੀ, ਜਿੱਥੇ ਜੋੜਾ ਮੇਲਾ ਚੋਹਲਾ ਸਾਹਿਬ ਦੇ ਲੰਗਰ ਦੀ ਸੇਵਾ ਕਰਕੇ ਘਰ ਜਾ ਰਿਹਾ ਸੀ। ਹਮਲਾਵਰ ਫ਼ਰਾਰ ਹੋ ਗਏ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਹੈ।
 

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement