Amritsar News : 7 ਮਾਰਚ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

By : BALJINDERK

Published : Mar 2, 2025, 5:50 pm IST
Updated : Mar 2, 2025, 5:50 pm IST
SHARE ARTICLE
file photo
file photo

Amritsar News : ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 7 ਮਾਰਚ 2025 ਨੂੰ ਸਵੇਰੇ 11 ਵਜੇ ਰੱਖੀ ਗਈ

Amritsar News in Punjabi : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 7 ਮਾਰਚ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 7 ਮਾਰਚ 2025 ਨੂੰ ਸਵੇਰੇ 11 ਵਜੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਆਉਣ ਵਾਲੇ ਬਜਟ ਸਬੰਧੀ ਗਠਿਤ ਸਬ-ਕਮੇਟੀ ਦੀਆਂ ਸਿਫ਼ਾਰਸ਼ਾਂ ਅਤੇ ਸਿੱਖ ਸੰਸਥਾ ਦੇ ਕੰਮਕਾਜ ਨਾਲ ਸਬੰਧਤ ਵਿਚਾਰ ਹੋਵੇਗੀ।

(For more news apart from The meeting internal committee Shiromani Committee will be held on March 7 News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement