ਕੋਰੋਨਾ ਨਾਲ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਨਿਰਮਲ ਸਿੰਘ ਖਾਲਸਾ ਦੀ ਮੌਤ
Published : Apr 2, 2020, 7:51 am IST
Updated : Apr 2, 2020, 9:07 am IST
SHARE ARTICLE
File Photo
File Photo

ਅਜੇ ਕੱਲ੍ਹ ਹੀ ਹੋਈ ਸੀ ਉਨ੍ਹਾਂ ਨੂੰ ਕੋਰੋਨਾ ਦੇ ਪਾਜ਼ਿਟਿਵ ਹੋਣ ਦੀ ਪੁਸ਼ਟੀ

ਅੰਮ੍ਰਿਤਸਰ -ਕੋਰੋਨਾ ਨਾਲ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਨਿਰਮਲ ਸਿੰਘ ਖਾਲਸਾ ਦੀ ਮੌਤ, ਅਜੇ ਕੱਲ੍ਹ ਹੀ ਹੋਈ ਸੀ ਉਨ੍ਹਾਂ ਨੂੰ ਕੋਰੋਨਾ ਦੇ ਪਾਜ਼ਿਟਿਵ ਹੋਣ ਦੀ ਪੁਸ਼ਟੀ, ਅੰਮ੍ਰਿਤਸਰ ਦੇ ਹਸਪਤਾਲ ਵਿਚ ਚੱਲ ਰਿਹਾ ਸੀ ਭਾਈ ਖ਼ਾਲਸਾ ਦਾ ਇਲਾਜ, ਕੁੱਝ ਦਿਨ ਪਹਿਲਾਂ ਇੰਗਲੈਂਡ ਦੀ ਯਾਤਰਾ ਤੋਂ ਭਾਰਤ ਪਰਤੇ ਸਨ ਭਾਈ ਖ਼ਾਲਸਾ, ਪਾਜ਼ਿਟਿਵ ਆਈ ਸੀ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਰਿਪੋਰਟ, ਪੰਜਾਬ ਵਿਚ ਕੋਰੋਨਾ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਹੁਣ ਪੰਜ ਹੋਈ।

File photoFile photo

ਦੱਸ ਦਈਏ ਕਿ ਮੋਹਾਲੀ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਇਕੱਠੇ ਤਿੰਨ ਨਵੇਂ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਡੀਸੀ ਗਿਰੀਸ਼ ਨੇ ਦਸਿਆ ਕਿ ਬੁੱਧਵਾਰ ਨੂੰ ਤਿੰਨ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹੇ ਵਿਚ ਮਰੀਜ਼ਾਂ ਦੀ ਗਿਣਤੀ 10 ਹੋ ਗਈ ਹੈ। ਨਵੇਂ ਮਾਮਲਿਆਂ ਵਿਚ ਫੇਜ਼ 9 ਦੀਆਂ ਦੋ ਔਰਤਾਂ ਤੇ ਜਗਤਪੁਰਾ ਦਾ ਇਕ ਵਿਅਕਤੀ ਸ਼ਾਮਲ ਹੈ।

Corona VirusCorona Virus

ਪੰਜਾਬ 'ਚ ਖਾਲਸਾ ਜੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਨਾਲ ਮਰੀਜ਼ਾਂ ਦੀ ਗਿਣਤੀ 46 ਹੋ ਗਈ ਸੀ। ਦਸ ਦਈਏ ਕਿ ਫੇਜ਼ 9 ਦੀਆਂ ਔਰਤਾਂ ਚੰਡੀਗੜ੍ਹ ਦੇ ਪੀੜਤ ਮਰੀਜ਼ਾਂ ਦੀ 10 ਸਾਲ ਦੀ ਪੋਤੀ ਅਤੇ ਸੱਸ ਹੈ। ਉੱਥੇ ਹੀ ਜਗਤਪੁਰਾ ਵਿਚ ਪੀੜਤ ਵਿਅਕਤੀ ਵੀ ਦੁਬਈ ਤੋਂ ਵਾਪਸ ਆਏ ਸਨ ਚੰਡੀਗੜ੍ਹ ਦੇ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੇ ਸੰਪਰਕ ਵਿਚ ਸਨ। 

Corona VirusCorona Virus

ਮੰਗਲਵਾਰ ਨੂੰ ਕੋਰੋਨਾ ਵਾਇਰਸ ਨਾਲ ਚੌਥੀ ਮੌਤ ਹੋਈ ਸੀ। ਹੁਣ ਨਿਰਮਲ ਸਿੰਘ ਖਾਲਸਾ ਜੀ ਦੀ ਮੌਤ ਹੋਣ ਨਾਲ ਪੰਜਾਬ ਵਿਚ 5 ਮੌਤਾਂ ਹੋ ਗਈਆਂ ਹਨ। ਸੋਮਵਾਰ ਨੂੰ ਨਿਆਂਗਾਂਓ ਨਿਵਾਸੀ 65 ਸਾਲ ਦੇ ਬਜ਼ੁਰਗ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ। ਮੰਗਲਵਾਰ ਸਵੇਰੇ ਉਹਨਾਂ ਨੇ ਦਮ ਤੋੜ ਦਿੱਤਾ। ਪੰਜਾਬ ਪੁਲਿਸ ਦੇ ਰਿਟਾਇਰਡ ਇਹ ਬਜ਼ੁਰਗ ਨਿਆਂਗਾਂਓ ਵਿਚ ਪਿਛਲੇ ਦੋ ਸਾਲ ਤੋਂ ਅਪਣੇ ਪਰਵਾਰ ਸਮੇਤ ਰਹਿ ਰਹੇ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement