ਅਪ੍ਰੈਲ 'ਚ ਗਰਮੀ ਬਣਾਵੇਗੀ ਨਵਾਂ ਰਿਕਾਰਡ, 40 ਡਿਗਰੀ ਹੋ ਸਕਦਾ ਪਾਰਾ!
Published : Apr 2, 2022, 2:20 pm IST
Updated : Apr 2, 2022, 2:20 pm IST
SHARE ARTICLE
Summer Temperature
Summer Temperature

ਲੋਕਾਂ ਦਾ ਘਰ ਤੋਂ ਬਾਹਰ ਨਿਕਲਣ ਹੋਇਆ ਮੁਸ਼ਕਿਲ

 

ਮੁਹਾਲੀ:  ਗਰਮੀ ਨੇ ਆਪਣਾ ਰੂਪ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦੁਪਹਿਰ ਵੇਲੇ ਦੀ ਕੜਕਦੀ ਧੁੱਪ ਨੇ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਔਖਾ ਕਰ ਦਿੱਤਾ ਹੈ। ਸੂਬੇ ‘ਚ ਬੀਤੇ ਦਿਨ ਤਾਪਮਾਨ 38.21 ਡਿਗਰੀ ਰਿਹਾ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਦੇ ਆਸ-ਪਾਸ ਹੈ।

TemperatureTemperature

ਮੌਸਮ ਵਿਭਾਗ (IMD) ਮੁਤਾਬਕ ਆਉਣ ਵਾਲੇ ਦਿਨਾਂ ‘ਚ ਸੂਬੇ ‘ਚ ਤਾਪਮਾਨ 40 ਤੋਂ 41 ਡਿਗਰੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਕੁੱਝ ਦਿਨਾਂ ਤੱਕ ਮੌਸਮ ਬਦਲਣ ਦੀ ਕੋਈ ਸੰਭਾਵਨਾ ਨਹੀਂ ਹੈ।

 

Summer TemperatureSummer Temperature

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿਨ ਦਾ ਤਾਪਮਾਨ ਰਾਤ ਨਾਲੋਂ ਜ਼ਿਆਦਾ ਰਹਿੰਦਾ ਹੈ। ਪੰਜਾਬ ਸਮੇਤ ਗੁਆਂਢੀ ਸੂਬਿਆਂ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ‘ਚ ਗਰਮੀ ਦਾ ਕਹਿਰ ਵੱਧਣ ਲੱਗਿਆ ਹੈ।

Summer TemperatureSummer Temperature

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement