Jalalabad News : ਜਲਾਲਾਬਾਦ ਪੁਲਿਸ ਨੇ ਦੋ ਨਸ਼ਾ ਤਸਕਰ ਮਹਿਲਾਵਾਂ ਨੂੰ ਕੀਤਾ ਗ੍ਰਿਫਤਾਰ

By : BALJINDERK

Published : Apr 2, 2025, 5:56 pm IST
Updated : Apr 2, 2025, 5:56 pm IST
SHARE ARTICLE
file photo
file photo

Jalalabad News : 35 ਗ੍ਰਾਮ ਹੈਰੋਇਨ ਹੋਈ ਬਰਾਮਦ

Jalalabad News in Punjabi : ਜਲਾਲਾਬਾਦ ਦੀ ਥਾਣਾ ਵੈਰੋਕਾ ਪੁਲਿਸ ਨੇ ਨਸ਼ੇ ਦੇ ਖਿਲਾਫ਼ ਕਾਰਵਾਈ ਕਰਦੇ ਹੋਏ ਦੋ ਮਹਿਲਾਵਾਂ ਨੂੰ ਗ੍ਰਿਫਤਾਰ ਕੀਤਾ ਹੈ।  ਜਿਨਾਂ ਤੋਂ 35 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਪਰ ਦੱਸਿਆ ਜਾ ਰਿਹਾ ਹੈ ਕਿ ਦੋਨਾਂ ਮਹਿਲਾਵਾਂ ’ਚੋਂ ਇੱਕ ਮਹਿਲਾ ਬਾਥਰੂਮ ਜਾਣ ਦੇ ਬਹਾਨੇ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਈ।

ਇਸ ਮਾਮਲੇ ’ਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਥਾਣੇ ਦੇ ਨਾਈਟ ਮੁੰਨਸ਼ੀ, ਡਿਊਟੀ ਅਫ਼ਸਰ ਸਮੇਤ 4 ਪੁਲਿਸ ਕਰਮਚਾਰੀਆਂ ਨੂੰ ਸਸਪੈਂਡ ਕਰ ਦਿੱਤਾ ਹੈ। ਹਾਲਾਂਕਿ ਡੀਐਸਪੀ ਜਤਿੰਦਰ ਸਿੰਘ ਗਿੱਲ ਦਾ ਕਹਿਣਾ ਕਿ ਇਸ ਮਾਮਲੇ ’ਚ 24 ਘੰਟਿਆਂ ’ਚ ਫ਼ਰਾਰ ਮਹਿਲਾ ਨੂੰ ਵੀ ਫੜ ਲਿਆ ਗਿਆ।

(For more news apart from Jalalabad Police Arrests Two Female Drug Smugglers News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement