Punjabi Death in Italy TarnTaran News: ਪੰਜਾਬੀ ਨੌਜਵਾਨ ਦੀ ਇਟਲੀ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ
Published : Apr 2, 2025, 1:32 pm IST
Updated : Apr 2, 2025, 1:32 pm IST
SHARE ARTICLE
Punjabi Death in Italy TarnTaran News in punjabi
Punjabi Death in Italy TarnTaran News in punjabi

ਜ਼ਿਲ੍ਹਾ ਤਰਨਤਾਰਨ ਦੇ ਪਿੰਡ ਬੂਹ ਨਾਲ ਸਬੰਧਿਤ ਸੀ ਨੌਜਵਾਨ

ਚੰਗੇ ਭਵਿੱਖ ਲਈ ਵਿਦੇਸ਼ ਗਏ ਨੌਜਵਾਨਾਂ ਨਾਲ ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ।  ਹਰ ਰੋਜ਼ ਨੌਜਵਾਨ ਵਿਦੇਸ਼ਾਂ ਵਿਚ ਆਪਣੀਆਂ ਜਾਨਾਂ ਗਵਾ ਰਹੇ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖ਼ਬਰ ਇਟਲੀ ਤੋਂ ਸਾਹਮਣੇ ਆ ਰਹੀ ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਮ੍ਰਿਤਕ ਗੁਰਮੇਜ ਸਿੰਘ (40 ਸਾਲ) ਪੁੱਤਰ ਜੱਸਾ ਸਿੰਘ ਵਾਸੀ ਬੂਹ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ।  ਨੌਜਵਾਨ ਪਿਛਲੇ ਲਗਭਗ 20 ਸਾਲ ਤੋਂ ਇਟਲੀ ਵਿਚ ਰਹਿ ਰਿਹਾ ਸੀ।

ਇਹ ਦੁਖਦਾਈ ਖ਼ਬਰ ਦਿੰਦਿਆਂ ਮ੍ਰਿਤਕ ਗੁਰਮੇਜ ਸਿੰਘ ਦੇ ਦੋਸਤ ਜੁਗਰਾਜ ਸਿੰਘ ਸੰਧੂ ਨੇ ਦੱਸਿਆ ਕਿ ਗੁਰਮੇਜ ਸਿੰਘ ਪਿਛਲੇ 20 ਸਾਲ ਤੋਂ ਇਟਲੀ ਵਿਚ ਰਹਿ ਰਿਹਾ ਸੀ ਕਿ ਬੀਤੀ ਰਾਤ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦਾ ਦਿਹਾਂਤ ਹੋ ਗਿਆ। ਪੁੱਤ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪ੍ਰਵਾਰ ਤੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement