ਹਾਈਕੋਰਟ ਵਲੋਂ ਨਰਿੰਦਰ ਸ਼ੇਰਗਿੱਲ ਨੂੰ ਵੱਡੀ ਰਾਹਤ, ਲੜ ਸਕਣਗੇ ਚੋਣ
Published : May 2, 2019, 7:20 pm IST
Updated : May 2, 2019, 7:20 pm IST
SHARE ARTICLE
Narinder Singh Shergill
Narinder Singh Shergill

ਚੋਣ ਕਮਿਸ਼ਨ ਵਲੋਂ ਪਹਿਲਾਂ ਸ਼ੇਰਗਿੱਲ ਨੂੰ ਦਿਤਾ ਗਿਆ ਸੀ ਅਯੋਗ ਕਰਾਰ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਹਾਈਕੋਰਟ ਵਲੋਂ ਵੱਡੀ ਰਾਹਤ ਮਿਲੀ ਗਈ ਹੈ। ਹਾਈਕੋਰਟ ਨੇ ਸ਼ੇਰਗਿੱਲ ਨੂੰ ਆਨੰਦਪੁਰ ਸਾਹਿਬ ਤੋਂ ਚੋਣ ਲੜਨ ਦੀ ਇਜਾਜ਼ਤ ਦੇ ਦਿਤੀ ਹੈ। ਦੱਸ ਦਈਏ ਕਿ ਚੋਣ ਕਮਿਸ਼ਨ ਵਲੋਂ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਅਯੋਗ ਕਰਾਰ ਦੇ ਕੇ ਚੋਣ ਮੈਦਾਨ ਵਿਚੋਂ ਬਾਹਰ ਕਰ ਦਿਤਾ ਗਿਆ ਸੀ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ, ਹਾਈਕੋਰਟ ਨੇ ਨਰਿੰਦਰ ਸਿੰਘ ਸ਼ੇਰਗਿੱਲ ਦੇ ਹੱਕ ਵਿਚ ਫ਼ੈਸਲਾ ਸੁਣਾਉਂਦੇ ਹੋਏ ਚੋਣ ਲੜਨ ਲਈ ਯੋਗ ਕਰਾਰ ਦੇ ਦਿਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement